नौकरी
ਸੁਪਰੀਮ ਕੋਰਟ ''ਚ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, 10ਵੀਂ ਪਾਸ 25 ਨਵੰਬਰ ਤੱਕ ਦੇ ਸਕਦੇ ਹਨ ਅਰਜ਼ੀ
यहाँ देखें:
▶️ YouTube
ਸੁਪਰੀਮ ਕੋਰਟ ''ਚ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, 10ਵੀਂ ਪਾਸ 25 ਨਵੰਬਰ ਤੱਕ ਦੇ ਸਕਦੇ ਹਨ ਅਰਜ਼ੀ
ਸੁਪਰੀਮ ਕੋਰਟ ''ਚ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, 10ਵੀਂ ਪਾਸ 25 ਨਵੰਬਰ ਤੱਕ ਦੇ ਸਕਦੇ ਹਨ ਅਰਜ਼ੀ
Saturday, Oct 17, 2026 ।
ਨਵੀਂ ਦਿੱਲੀ : ਜੇਕਰ ਤੁਸੀਂ 10ਵੀਂ ਪਾਸ ਹੋ ਅਤੇ ਸੁਪਰੀਮ ਕੋਰਟ ਵਿੱਚ ਸਰਕਾਰੀ ਨੌਕਰੀ ਕਰਨ ਦੇ ਚਾਹਵਾਨ ਹੋ, ਤਾਂ ਤੁਹਾਡੇ ਲਈ ਸੁਨਹਿਰੀ ਮੌਕਾ ਹੈ। 'ਸੁਪਰੀਮ ਕੋਰਟ ਆਫ਼ ਇੰਡੀਆ' ਵੱਲੋਂ ਜੂਨੀਅਰ ਕੋਰਟ ਅਟੈਂਡੈਂਟ ਦੇ 130 ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਹ ਗਰੁੱਪ-ਸੀ (Group-C) ਦੇ ਨਾਨ-ਕਲੈਰੀਕਲ ਅਹੁਦੇ ਹਨ। ਯੋਗ ਅਤੇ ਇੱਛੁਕ ਉਮੀਦਵਾਰ 4 ਨਵੰਬਰ 2026 ਤੋਂ 25 ਨਵੰਬਰ 2026 ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ।
ਇਨ੍ਹਾਂ ਅਹੁਦਿਆਂ ਲਈ ਅਰਜ਼ੀ ਦੇਣ ਲਈ ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਘੱਟੋ-ਘੱਟ 10ਵੀਂ ਪਾਸ ਹੋਣਾ ਲਾਜ਼ਮੀ ਹੈ। ਉਮਰ ਦੀ ਗਣਨਾ 1 ਅਕਤੂਬਰ 2026 ਦੇ ਆਧਾਰ 'ਤੇ ਕੀਤੀ ਜਾਵੇਗੀ, ਜਿਸ ਅਨੁਸਾਰ ਬਿਨੈਕਾਰ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 27 ਸਾਲ ਹੋਣੀ ਚਾਹੀਦੀ ਹੈ। ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ ਸੀਮਾ ਵਿੱਚ ਛੋਟ ਦਿੱਤੀ ਜਾਵੇਗੀ।
ਆਮ (General) ਅਤੇ ਅਣ-ਰਾਖਵੇਂ ਵਰਗ ਦੇ ਉਮੀਦਵਾਰਾਂ ਲਈ ਅਰਜ਼ੀ ਫੀਸ 1,500 ਰੁਪਏ ਨਿਰਧਾਰਤ ਕੀਤੀ ਗਈ ਹੈ, ਜਦਕਿ ਐੱਸ.ਸੀ. (SC), ਐੱਸ.ਟੀ. (ST), ਓ.ਬੀ.ਸੀ. (OBC) ਅਤੇ ਸਾਬਕਾ ਸੈਨਿਕਾਂ ਲਈ ਫੀਸ 750 ਰੁਪਏ ਰੱਖੀ ਗਈ ਹੈ। ਇੱਛੁਕ ਉਮੀਦਵਾਰ ਸੁਪਰੀਮ ਕੋਰਟ ਦੀ ਅਧਿਕਾਰਤ ਵੈੱਬਸਾਈਟ `sci.gov.in` 'ਤੇ ਜਾ ਕੇ ਆਨਲਾਈਨ ਫਾਰਮ ਭਰ ਸਕਦੇ ਹਨ।