🔥 TRENDING Manipur's Textile Heritage Showcased a... Manipur Police Confiscate Over 34 Kg o... ‘Sensiari II’ film aims to highlight s... BJP Leaders Express Confidence Ahead o... BJP Launches Aggressive Campaign Ahead... Himachal Pradesh Tightens Rural Road R...
26 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਚੋਣਾਂ 2027: 'ਆਪ' ਦੇ ਸਥਾਪਨਾ ਦਿਵਸ ਮੌਕੇ ਮੋਗਾ 'ਚ 116 ਏਕੜ ਦਾ ਵਿਸ਼ਾਲ ਪੰਡਾਲ; 'ਸਮਾਰਟ ਰਾਸ਼ਨ ਕਾਰਡ' ਯੋਜਨਾ ਨਾਲ ਚੋਣ ਮੁਹਿੰਮ ਦਾ ਆਗ਼ਾਜ਼

✍️ Reporter: Shamsher Singh 🗓 26 Nov 2026, 10:25 AM 👁 22
Share: 💬 WhatsApp 📘 Facebook 𝕏 Post
ਪੰਜਾਬ ਚੋਣਾਂ 2027: 'ਆਪ' ਦੇ ਸਥਾਪਨਾ ਦਿਵਸ ਮੌਕੇ ਮੋਗਾ 'ਚ 116 ਏਕੜ ਦਾ ਵਿਸ਼ਾਲ ਪੰਡਾਲ; 'ਸਮਾਰਟ ਰਾਸ਼ਨ ਕਾਰਡ' ਯੋਜਨਾ ਨਾਲ ਚੋਣ ਮੁਹਿੰਮ ਦਾ ਆਗ਼ਾਜ਼
‎
‎Need24
‎ਮੋਗਾ/ਲੁਧਿਆਣਾ, 26 ਨਵੰਬਰ, 2026: ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਸਾਰੀਆਂ ਸਿਆਸੀ ਧਿਰਾਂ ਪੂਰੀ ਤਰ੍ਹਾਂ ਚੋਣ ਰੰਗ ਵਿੱਚ ਰੰਗੀਆਂ ਗਈਆਂ ਹਨ। ਅੱਜ ਆਮ ਆਦਮੀ ਪਾਰਟੀ (AAP) ਦੇ ਸਥਾਪਨਾ ਦਿਵਸ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਇੱਕ ਵਿਸ਼ਾਲ ਰਾਜ-ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਰਾਹੀਂ ਪਾਰਟੀ ਆਪਣੀ 2027 ਦੀ ਚੋਣ ਮੁਹਿੰਮ ਦਾ ਬਿਗੁਲ ਵਜਾਉਣ ਜਾ ਰਹੀ ਹੈ। ਹਾਲਾਂਕਿ, ਸਰਕਾਰ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਸਰਕਾਰੀ ਸਮਾਗਮ ਦੱਸਿਆ ਜਾ ਰਿਹਾ ਹੈ, ਜਿਸ ਦੌਰਾਨ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ (Smart Ration Card) ਵੰਡਣ ਦੀ ਸ਼ੁਰੂਆਤ ਕੀਤੀ ਜਾਵੇਗੀ।ਇਸ ਮੈਗਾ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਮੁੱਚੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਤੋਂ ਇਲਾਵਾ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਸਮੁੱਚੀ ਸਿਖਰਲੀ ਲੀਡਰਸ਼ਿਪ ਸ਼ਿਰਕਤ ਕਰੇਗੀ।
‎116 ਏਕੜ ਦਾ ਪੰਡਾਲ ਅਤੇ 1.5 ਲੱਖ ਲੋਕਾਂ ਦੇ ਇਕੱਠ ਦੀ ਉਮੀਦ
📲Get App