राजनीति
ਭਾਜਪਾ ਨੇ 2027 ਵਿਧਾਨ ਸਭਾ ਚੋਣਾਂ ਲਈ ਤੇਜ਼ ਕੀਤੀਆਂ ਤਿਆਰੀਆਂ, ਲਿਆ ਵੱਡਾ ਫੈਸਲਾ।

Oct,18,2026,ਸੰਗਰੂਰ/ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੀਆਂ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿਖੇ ਹੋਈ ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਹੋਈ ਵਿਚਾਰ-ਚਰਚਾ, ਪਾਸ ਕੀਤੇ ਗਏ ਮਤਿਆਂ ਅਤੇ ਚੋਣ ਰਣਨੀਤੀ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ ਸੂਬਾ ਕਾਰਜਕਾਰਨੀ ਵਿੱਚ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ 17 ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਮੁਤਾਬਕ ਪਾਰਟੀ ਵੱਲੋਂ ਪੰਜਾਬ ਨਾਲ ਜੁੜੇ ਮੁੱਖ ਮੁੱਦਿਆਂ ਵਿੱਚ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਅਪਰਾਧ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ।