Sarkari Yojana
ਮੁੱਖ ਮੰਤਰੀ ਨਾਲ ਮੀਟਿੰਗ ਰੱਦ ਹੋਣ 'ਤੇ ਭੜਕੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ: 26 ਨਵੰਬਰ ਨੂੰ ਪਟਿਆਲਾ 'ਚ ਕੱਢਿਆ ਜਾਵੇਗਾ ਮੋਟਰਸਾਈਕਲ ਝੰਡਾ ਮਾਰਚ
Watch on:
▶️ YouTube
ਮੁੱਖ ਮੰਤਰੀ ਨਾਲ ਮੀਟਿੰਗ ਰੱਦ ਹੋਣ 'ਤੇ ਭੜਕੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ: 26 ਨਵੰਬਰ ਨੂੰ ਪਟਿਆਲਾ 'ਚ ਕੱਢਿਆ ਜਾਵੇਗਾ ਮੋਟਰਸਾਈਕਲ ਝੰਡਾ ਮਾਰਚ
ਪਟਿਆਲਾ/ਚੰਡੀਗੜ੍ਹ 26 ਨਵੰਬਰ, 2026- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਅੱਜ 25 ਨਵੰਬਰ 2026 ਨੂੰ ਮੁੱਖ ਮੰਤਰੀ ਪੰਜਾਬ ਨਾਲ ਤੈਅ ਹੋਈ ਮੀਟਿੰਗ ਨੂੰ ਸਰਕਾਰ ਵੱਲੋਂ ਮੁੱਖ ਸਕੱਤਰ ਪੱਧਰ 'ਤੇ ਤਬਦੀਲ ਕਰਨ ਦੇ ਰੋਸ ਵਜੋਂ 'ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਅਤੇ 'ਸਾਂਝਾ ਮੁਲਾਜ਼ਮ ਮੰਚ, ਪੰਜਾਬ' ਦੀ ਸਾਂਝੀ ਤਾਲਮੇਲ ਕਮੇਟੀ ਨੇ ਇਸ ਮੀਟਿੰਗ ਦਾ ਪੂਰਨ ਬਾਈਕਾਟ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਮੇਟੀ ਨੇ ਭਲਕੇ 26 ਨਵੰਬਰ 2026 ਨੂੰ ਪਟਿਆਲਾ ਵਿਖੇ ਵਿਸ਼ਾਲ ਮੋਟਰਸਾਈਕਲ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਹੈ।