🔥 TRENDING ਬਠਿੰਡਾ ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ ਦ... Pregnant Minor’s Complaint Sparks Arre... Kerala Teen Suffers Kidney Damage Afte... Kerala Sets Up Expert Panel to Bridge... Shashi Tharoor Calls for End to Kerala... Man kills mother and pet dogs before c...
24 Nov 2026•
ગુજરાતી मराठी ਪੰਜਾਬੀ বাংলা
Automobile

ਬਿਹਾਰ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 5 ਮੈਂਬਰਾਂ ਦੀ ਮੌਤ, 4 ਜ਼ਖਮੀ

✍️ Reporter: Shamsher Singh 🗓 24 Nov 2026, 04:45 PM 👁 31
Share: 💬 WhatsApp 📘 Facebook 𝕏 Post

ਬਿਹਾਰ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 5 ਮੈਂਬਰਾਂ ਦੀ ਮੌਤ, 4 ਜ਼ਖਮੀ

ਬਿਹਾਰ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 5 ਮੈਂਬਰਾਂ ਦੀ ਮੌਤ, 4 ਜ਼ਖਮੀ
‎Tuesday, Nov 24, 2026 ।
‎ਲਖੀਸਰਾਏ : ਬਿਹਾਰ ਦੇ ਲਖੀਸਰਾਏ ਜ਼ਿਲ੍ਹੇ ਵਿਚ ਮੰਗਲਵਾਰ ਸਵੇਰੇ ਲਖੀਸਰਾਏ-ਜਮੂਈ ਸੜਕ 'ਤੇ ਗੁਣਸਾਗਰ ਨੇੜੇ ਇਕ ਕਾਰ ਅਤੇ ਟਰੱਕ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕੋਂ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਗੰਭੀਰ ਜ਼ਖ਼ਮੀ ਹੋ ਗਏ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਆਦਮੀ, ਦੋ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ।
‎ਇਸ ਦੌਰਾਨ ਗੁਣਸਾਗਰ ਨੇੜੇ ਉਨ੍ਹਾਂ ਦੀ ਕਾਰ ਇੱਕ ਆ ਰਹੇ ਟਰੱਕ ਨਾਲ ਟਕਰਾ ਗਈ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਲਖੀਸਰਾਏ ਸਦਰ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਤੇਤਰਹਾਟ ਪੁਲਸ ਸਟੇਸ਼ਨ ਨੇ ਬੁਲਡੋਜ਼ਰ ਦੀ ਮਦਦ ਨਾਲ ਹਾਦਸਾਗ੍ਰਸਤ ਕਾਰ ਨੂੰ ਘਟਨਾ ਸਥਾਨ ਤੋਂ ਹਟਾ ਦਿੱਤਾ ਅਤੇ ਇਸਨੂੰ ਥਾਣੇ ਲੈ ਗਿਆ। ਪੁਲਸ ਨੇ ਕੋਲਾ ਲੈ ਜਾਣ ਵਾਲੇ ਟਰੱਕ ਨੂੰ ਵੀ ਜ਼ਬਤ ਕਰ ਲਿਆ ਹੈ। ਤੇਤਰਹਾਟ ਪੁਲਸ ਸਟੇਸ਼ਨ ਦੇ ਮੁਖੀ ਇਲੂ ਉਪਾਧਿਆਏ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਸਾਰੇ ਲੋਕ ਮੋਤੀਹਾਰੀ ਤੋਂ ਦੇਵਘਰ ਜਾ ਰਹੇ ਸਨ
📲Get App