🔥 TRENDING જાફરગંજમાં રૂ. ૨૫ લાખ ખર્ચે નવું પંચાય... शहडोल। जिले में जंगली हाथियों की आवाजा... 14 மாவட்டங்களில் இன்று மிதமான மழை, மின... सिकंदरा राऊ के मौहल्ला हुरमतगंज स्थित... Delhi Hosts First-Ever BIMSTEC Home Mi... Assam to Host World's Largest Semicond...
13 Oct 2026•
ગુજરાતી मराठी ਪੰਜਾਬੀ বাংলা
International

6.1 ਦੀ ਤੀਬਰਤਾ ਨਾਲ ਆਇਆ ਭੂਚਾਲ, ਕੰਬੀ ਪਨਾਮਾ ਦੀ ਧਰਤੀ, ਘਰਾਂ ਤੋਂ ਬਾਹਰ ਨਿਕਲ ਦੌੜੇ ਲੋਕ

✍️ Reporter: Shamsher Singh 🗓 13 Oct 2026, 11:58 AM 👁 18
Watch on: ▶️ YouTube
Share: 💬 WhatsApp 📘 Facebook 𝕏 Post

6.1 ਦੀ ਤੀਬਰਤਾ ਨਾਲ ਆਇਆ ਭੂਚਾਲ, ਕੰਬੀ ਪਨਾਮਾ ਦੀ ਧਰਤੀ, ਘਰਾਂ ਤੋਂ ਬਾਹਰ ਨਿਕਲ ਦੌੜੇ ਲੋਕ

6.1 ਦੀ ਤੀਬਰਤਾ ਨਾਲ ਆਇਆ ਭੂਚਾਲ, ਕੰਬੀ ਪਨਾਮਾ ਦੀ ਧਰਤੀ, ਘਰਾਂ ਤੋਂ ਬਾਹਰ ਨਿਕਲ ਦੌੜੇ ਲੋਕ
‎Tuesday, Oct 13, 2026।ਪਨਾਮਾ ਸਿਟੀ : ਪਨਾਮਾ ਵਿੱਚ ਇੱਕ ਵਾਰ ਫਿਰ ਤੋਂ ਜ਼ਬਰਦਸਤ ਭੂਚਾਲ ਆਇਆ, ਜਿਸ ਨਾਲ ਪਨਾਮਾ ਦੀ ਧਰਤੀ ਕੰਬ ਗਈ।  6.1 ਤੀਬਰਤਾ ਵਾਲੇ ਭੂਚਾਲ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ। ਮੰਗਲਵਾਰ ਸਵੇਰੇ ਪਨਾਮਾ ਵਿੱਚ 10 ਕਿਲੋਮੀਟਰ ਦੀ ਡੂੰਘਾਈ ਨਾਲ 6.1 ਦੀ ਤੀਬਰਤਾ ਨਾਲ ਭੂਚਾਲ ਆਇਆ, ਜਿਸ ਨਾਲ ਲੋਕ ਡਰ ਗਏ ਅਤੇ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਦੌੜਨ ਲੱਗੇ। ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 4:50:37 ਵਜੇ ਆਇਆ। ਇਸਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। 6.1 ਦੀ ਤੀਬਰਤਾ ਨਾਲ ਆਏ ਭੂਚਾਲ ਕਾਰਨ ਹੋਏ ਨੁਕਸਾਨ ਅਤੇ ਸੰਭਾਵੀ ਜਾਨੀ ਨੁਕਸਾਨ ਬਾਰੇ ਫਿਲਹਾਲ ਕੋਈ ਜਾਣਕਾਰੀ ਉਪਲਬਧ ਨਹੀਂ ਹੈ।
📲Get App