🔥 TRENDING नागौर के अलाय में कांग्रेस और RLP के ब... Global News press announced समस्तीपुर के कल्याणपुर में धूमधाम से म... श्री मार्तंड देवसंस्थान जेजुरी व धर्मव... आदर्श नॉलेज सिटीचे चेअरमन डॉ. विलास गा... हनी का नया गाना फिर छाया, दर्शकों के द...
16 Oct 2026•
ગુજરાતી मराठी ਪੰਜਾਬੀ বাংলা
Entertainment

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ ਦੀ ਉਮਰ ''ਚ ਛੱਡੀ ਦੁਨੀਆ

✍️ Reporter: Shamsher Singh 🗓 16 Oct 2026, 10:30 AM 👁 17
Watch on: ▶️ YouTube
Share: 💬 WhatsApp 📘 Facebook 𝕏 Post

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ ਦੀ ਉਮਰ ''ਚ ਛੱਡੀ ਦੁਨੀਆ

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ ਦੀ ਉਮਰ ''ਚ ਛੱਡੀ ਦੁਨੀਆ
‎Friday, Oct 16, 2026।
‎ਨਵੀਂ ਦਿੱਲੀ (need 24) : ਭਾਰਤ ਦੇ ਮਸ਼ਹੂਰ ਰੌਕ ਬੈਂਡ 'ਰੌਕ ਮਸ਼ੀਨ' (ਜੋ ਬਾਅਦ ਵਿੱਚ 'ਇੰਡਸ ਕ੍ਰੀਡ' ਵਜੋਂ ਜਾਣਿਆ ਗਿਆ) ਦੇ ਸੰਸਥਾਪਕ ਮੈਂਬਰ ਅਤੇ ਅਨੁਭਵੀ ਗਿਟਾਰਿਸਟ ਮਹੇਸ਼ ਤਿਨਾਈਕਰ ਦਾ 63 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਰਿਪੋਰਟਾਂ ਅਨੁਸਾਰ, ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਮਹੇਸ਼ ਦੇ ਇਸ ਤਰ੍ਹਾਂ ਅਚਾਨਕ ਚਲੇ ਜਾਣ ਨਾਲ ਭਾਰਤੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸੰਗੀਤਕਾਰ, ਕਲਾਕਾਰ ਅਤੇ ਪ੍ਰਸ਼ੰਸਕ ਦੇਸ਼ ਦੇ ਸੁਤੰਤਰ ਰੌਕ ਸੰਗੀਤ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰ ਰਹੇ ਹਨ। ਦੱਸ ਦੇਈਏ ਕਿ ਅਜੇ ਕੁੱਝ ਦਿਨ ਪਹਿਲਾਂ ਹੀ ਬਾਲੀਵੁੱਡ ਅਦਾਕਾਰ ਨਾਨਾ ਪਾਟੇਕਰ ਦੀ ਵੀ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ।
📲Get App