Local
ਪੰਜਾਬ ''ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ ਕਰੀਬ ਲੋਕ ਜ਼ਖ਼ਮੀ
Watch on:
▶️ YouTube
ਪੰਜਾਬ ''ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ ਕਰੀਬ ਲੋਕ ਜ਼ਖ਼ਮੀ
ਪੰਜਾਬ ''ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ ਕਰੀਬ ਲੋਕ ਜ਼ਖ਼ਮੀ
Sunday, Oct 18, 2026 - 06:30।
ਲਹਿਰਾਗਾਗਾ (need24.): ਹੁਣੇ-ਹੁਣੇ ਸੰਗਰੂਰ ਦੇ ਲਹਿਰਾਗਾਗਾ ਵਿਚ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ 8 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਸਾਹਮਣੇ ਆ ਰਹੀ ਹੈ। ਇਸ ਤੋਂ ਇਲਾਵਾ ਇਕ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ, ਇਹ ਹਾਦਸਾ ਲਹਿਰਾਗਾਗਾ-ਜਾਖਲ ਰੋਡ 'ਤੇ ਵਾਪਰਿਆ ਹੈ। ਇੱਥੇ ਦੋ ਦਰਜਨ ਦੇ ਕਰੀਬ ਮਨਰੇਗਾ ਮਜ਼ਦੂਰ ਸੜਕ 'ਤੇ ਕੰਮ ਕਰ ਰਹੇ ਸਨ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਦਰੜ ਦਿੱਤਾ। ਹਾਦਸਾ ਵਾਪਰਦਿਆਂ ਹੀ ਮੌਕੇ 'ਤੇ ਚੀਕ-ਚਿਹਾੜਾ ਮੱਚ ਗਿਆ। ਇਸ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਸਾਹਮਣੇ ਆ ਰਹੀ ਹੈ, ਜਦਕਿ ਕਈ ਹੋਰ ਲੋਕ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਹਾਦਸੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।