🔥 ट्रेंडिंग चेनई में 17 अक्टूबर को भारी बारिश से ब... एआईएडीएमके के वरिष्ठ नेता ने अभिनेता ध... चेनई में 4 बजे बारिश हुई हरियाणा, पंजाब, यूपी और MP ने वरिष्ठ प... सिमरिया धाम में राजकीय कल्पवास मेला‑20... रेड अलर्ट जारी, चेन्नई में तीव्र मानसू...
18 अक्टू. 2026•
ગુજરાતી मराठी ਪੰਜਾਬੀ বাংলা
स्थानीय

ਪੰਜਾਬ ''ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ ਕਰੀਬ ਲੋਕ ਜ਼ਖ਼ਮੀ

✍️ रिपोर्टर: Shamsher Singh 🗓 18 अक्टू. 2026, 07:20 PM 👁 17
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪੰਜਾਬ ''ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ ਕਰੀਬ ਲੋਕ ਜ਼ਖ਼ਮੀ

ਪੰਜਾਬ ''ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ ਕਰੀਬ ਲੋਕ ਜ਼ਖ਼ਮੀ
‎Sunday, Oct 18, 2026 - 06:30।
‎ਲਹਿਰਾਗਾਗਾ (need24.): ਹੁਣੇ-ਹੁਣੇ ਸੰਗਰੂਰ ਦੇ ਲਹਿਰਾਗਾਗਾ ਵਿਚ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ 8 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਸਾਹਮਣੇ ਆ ਰਹੀ ਹੈ। ਇਸ ਤੋਂ ਇਲਾਵਾ ਇਕ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ।
‎ਜਾਣਕਾਰੀ ਮੁਤਾਬਕ, ਇਹ ਹਾਦਸਾ ਲਹਿਰਾਗਾਗਾ-ਜਾਖਲ ਰੋਡ 'ਤੇ ਵਾਪਰਿਆ ਹੈ। ਇੱਥੇ ਦੋ ਦਰਜਨ ਦੇ ਕਰੀਬ ਮਨਰੇਗਾ ਮਜ਼ਦੂਰ ਸੜਕ 'ਤੇ ਕੰਮ ਕਰ ਰਹੇ ਸਨ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਦਰੜ ਦਿੱਤਾ। ਹਾਦਸਾ ਵਾਪਰਦਿਆਂ ਹੀ ਮੌਕੇ 'ਤੇ ਚੀਕ-ਚਿਹਾੜਾ ਮੱਚ ਗਿਆ। ਇਸ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਸਾਹਮਣੇ ਆ ਰਹੀ ਹੈ, ਜਦਕਿ ਕਈ ਹੋਰ ਲੋਕ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਹਾਦਸੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
📲Get App