ऑटोमोबाइल
ਵੱਡੀ ਖ਼ਬਰ : ਐਂਬੂਲੈਂਸ ''ਚ ਫਟ ਗਿਆ ਸਿਲੰਡਰ, 8 ਲੋਕਾਂ ਦੀ ਮੌਤ; ਸਿੰਧ ਪ੍ਰਸ਼ਾਸਨ ਸਰਗਰਮ

Thursday, Oct 29, 2026।
ਇਸਲਾਮਾਬਾਦ (ਆਈਏਐਨਐਸ)- ਇੱਕ ਐਂਬੂਲੈਂਸ ਦੇ ਅੰਦਰ ਆਕਸੀਜਨ ਸਿਲੰਡਰ ਫਟਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਹਾਦਸਾ ਪਾਕਿਸਤਾਨ ਦੇ ਦੱਖਣੀ ਸੂਬੇ ਸਿੰਧ ਵਿੱਚ ਵਾਪਰਿਆ। ਇਸ ਹਾਦਸੇ ਵਿਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਪੁਲਸ ਅਨੁਸਾਰ ਇਹ ਧਮਾਕਾ ਥਾਰਪਾਰਕਰ ਜ਼ਿਲ੍ਹੇ ਦੇ ਨਗਰਪਾਰਕਰ ਸ਼ਹਿਰ ਵਿੱਚ ਇੱਕ ਐਂਬੂਲੈਂਸ ਵਿੱਚ ਹੋਇਆ। ਸ਼ਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ, ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਕਰਾਚੀ ਭੇਜ ਦਿੱਤਾ ਗਿਆ, ਜਦਕਿ ਮ੍ਰਿਤਕ ਦੇਹਾਂ ਨੂੰ ਪਛਾਣ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ।