🔥 ट्रेंडिंग ଭୋଟ୍ ଆଗରୁ କ୍ୟାମ୍ପସରେ ହିଂସା; ବାଣୀ ବିହାର... पंजाब बंद के आह्वान के बीच खन्ना में द... 80 लाख की सिरप तस्करी में दो तस्कर गिर... एक औरत ने आत्महत्या कर ली इंदौर में 14% कम बारिश से जलसंकट की आश... शिरूर शहरात खळबळ; इंदुबाई वीर यांच्या...
15 अक्टू. 2026•
ગુજરાતી मराठी ਪੰਜਾਬੀ বাংলা
अपराध

ਘੁੰਮaਣ ਕਸਬੇ 'ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਖਿਲਾਫ ਰੋਸ ਪ੍ਰਦਰਸ਼ਨ

✍️ रिपोर्टर: Rajwinder Singh 🗓 15 अक्टू. 2026, 12:24 PM 👁 20
शेयर करें: 💬 WhatsApp 📘 Facebook 𝕏 Post

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਘੁੰਮaਣ ਕਸਬੇ ਵਿੱਚ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਮਾਮਲੇ ਨੂੰ ਲੈ ਕੇ ਅੱਜ ਘੁੰਮਣ ਕਸਬੇ ਵਿੱਚ ਲੋਕਾਂ ਵੱਲੋਂ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਘਟਨਾ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ ਅਤੇ ਲੋਕਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ।



ਇਸ ਮੌਕੇ 'ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
📲Get App