यात्रा
Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ ਖਬਰ, ਬਦਲ ਗਿਆ ਸ਼ਡਿਊਲ

Friday, Oct 30, 2026 - 01:03 PM (IST)
ਅੰਮ੍ਰਿਤਸਰ- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਹਵਾਈ ਅੱਡਾ ਪ੍ਰਸ਼ਾਸਨ ਵੱਲੋਂ ਵਿੰਟਰ ਸ਼ਡਿਊਲ (ਸਮੇਂ-ਸਾਰਣੀ) ਤਹਿਤ ਨਵਾਂ ਫਲਾਈਟ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਹਵਾਈ ਅੱਡੇ 'ਤੇ ਰਨਵੇਅ ਦੇ ਵਿਕਾਸ ਕਾਰਜ ਪੂਰੇ ਹੋਣ ਤੋਂ ਬਾਅਦ ਉਡਾਣਾਂ ਦਾ ਸੰਚਾਲਨ ਪੂਰੀ ਤਰ੍ਹਾਂ ਆਮ ਵਾਂਗ ਬਹਾਲ ਕਰ ਦਿੱਤਾ ਗਿਆ ਹੈ। ਹੁਣ ਯਾਤਰੀ ਆਪਣੀ ਸੁਵਿਧਾ ਅਨੁਸਾਰ ਨਵੇਂ ਸ਼ਡਿਊਲ ਮੁਤਾਬਕ ਸਫ਼ਰ ਕਰ ਸਕਣਗੇ।