🔥 TRENDING Pulicat Fishermen Call on Tamil Nadu a... Andhra Pradesh Tourism Promises New Jo... Andhra Pradesh launches AI MMATRIX por... 302 Teaching Assistants to Be Appointe... Sikh Groups Demand Answers from SGPC C... Woman Dies After Delivery in Muzaffarp...
28 Sep 2026•
ગુજરાતી मराठी ਪੰਜਾਬੀ বাংলা
BIG BREAKING: 
ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ ਤਾਲਮੇਲ ਕਮੇਟੀ ਦਾ ਗਠਨ

BIG BREAKING: ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ ਤਾਲਮੇਲ ਕਮੇਟੀ ਦਾ ਗਠਨ

✍️ Reporter: Paras Sharma 🗓 17 Sep 2026, 08:00 AM 👁 53
Watch on: ▶️ YouTube
Share: 💬 WhatsApp 📘 Facebook 𝕏 Post

BIG BREAKING: ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ ਤਾਲਮੇਲ ਕਮੇਟੀ ਦਾ ਗਠਨ

- 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਿਆ ਗਠਨ...

- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ

- ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

- ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ

- ਰਿਟਾਇਰਡ ਜਸਟਿਸ ਜਸਪਾਲ ਸਿੰਘ

- ਰਿਟਾਇਰਡ ਜਸਟਿਸ ਗੁਰਬੀਰ ਸਿੰਘ

- ਰਿਟਾਇਰਡ IPS ਅਤੇ PPSC ਦੇ ਚੇਅਰਮੈਨ ਜਤਿੰਦਰ ਸਿੰਘ ਔਲਖ

- ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ

ਕਮੇਟੀ ਵਿੱਚ ਸ਼ਾਮਲ ਕੀਤੇ ਗਏ ਹਨ।

- ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਰੱਖੇਗੀ।
📲Get App