🔥 TRENDING Dulquer Salmaan’s ‘Aakasamlo Oka Tara’... જિલ્લા કલેક્ટરશ્રી વિકલ્પ ભારદ્વાજના અ... Mexico ''ਚ ਡਰੱਗ ਕਾਰਟੈਲ ਆਗੂ ਦੀ ਗ੍ਰਿਫ਼ਤਾ... કેશોદ-બાલાગામ રોડ પર કારમાં આગ, ત્રણના... Jayasurya’s ‘Mayan Chapter 1’ Trailer... *सिंचाई के पानी की कमी से बदला खेती का...
22 Nov 2026•
ગુજરાતી मराठी ਪੰਜਾਬੀ বাংলা
Politics

ਕ੍ਰਿਕਟਰ ਯੁਜਵੇਂਦਰ ਚਾਹਲ ਦੀ ਸਿਆਸਤ ''ਚ ਐਂਟਰੀ, BJP ''ਚ ਸ਼ਾਮਲ ਹੁੰਦਿਆਂ ਹੀ ਮਿਲੀ ਵੱਡੀ ਜ਼ਿੰਮੇਵਾਰੀ

✍️ Reporter: Shamsher Singh 🗓 22 Nov 2026, 09:08 AM 👁 30
Share: 💬 WhatsApp 📘 Facebook 𝕏 Post

ਕ੍ਰਿਕਟਰ ਯੁਜਵੇਂਦਰ ਚਾਹਲ ਦੀ ਸਿਆਸਤ ''ਚ ਐਂਟਰੀ, BJP ''ਚ ਸ਼ਾਮਲ ਹੁੰਦਿਆਂ ਹੀ ਮਿਲੀ ਵੱਡੀ ਜ਼ਿੰਮੇਵਾਰੀ

ਕ੍ਰਿਕਟਰ ਯੁਜਵੇਂਦਰ ਚਾਹਲ ਦੀ ਸਿਆਸਤ ''ਚ ਐਂਟਰੀ, BJP ''ਚ ਸ਼ਾਮਲ ਹੁੰਦਿਆਂ ਹੀ ਮਿਲੀ ਵੱਡੀ ਜ਼ਿੰਮੇਵਾਰੀ
‎Saturday, Nov 22, 2026 ।
‎
‎ਨਵੀਂ ਦਿੱਲੀ : ਕ੍ਰਿਕਟ ਦੇ ਮੈਦਾਨ 'ਤੇ ਆਪਣੀ ਫਿਰਕੀ ਗੇਂਦਬਾਜ਼ੀ ਨਾਲ ਬੱਲੇਬਾਜ਼ਾਂ ਨੂੰ ਨਚਾਉਣ ਵਾਲੇ ਭਾਰਤੀ ਕ੍ਰਿਕਟਰ ਯੁਜਵੇਂਦਰ ਚਾਹਲ ਹੁਣ ਸਿਆਸਤ ਦੇ ਮੈਦਾਨ ਵਿੱਚ ਆਪਣੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਚਾਹਲ ਨੇ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜ ਲਿਆ ਹੈ।
‎ਪ੍ਰਾਪਤ ਜਾਣਕਾਰੀ ਅਨੁਸਾਰ, ਭਾਜਪਾ ਵਿੱਚ ਸ਼ਾਮਲ ਹੁੰਦਿਆਂ ਹੀ ਪਾਰਟੀ ਨੇ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਯੁਜਵੇਂਦਰ ਚਾਹਲ ਨੂੰ ਭਾਜਪਾ ਦੇ OBC ਮੋਰਚਾ ਦੀ ਰਾਸ਼ਟਰੀ ਕਾਰਜਕਾਰਨੀ ਵਿੱਚ ਵਿਸ਼ੇਸ਼ ਸੱਦੇ ਗਏ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਕੀਤੀ ਗਈ ਹੈ। ਖੇਡ ਜਗਤ ਤੋਂ ਬਾਅਦ ਹੁਣ ਸਿਆਸੀ ਗਲਿਆਰਿਆਂ ਵਿੱਚ ਚਾਹਲ ਦੀ ਇਸ ਐਂਟਰੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।
📲Get App