🔥 ट्रेंडिंग रांची के नवीन पुलिस केंद्र में शहीद सं... ವಿಶ್ವವಿಖ್ಯಾತ ಮೈಸೂರು ದಸರಾ ಜಂಬೂ ಸವಾರಿಯ ಚ... ਪੰਜਾਬ ਸਰਕਾਰ ਦੀ ਸ਼ਹਿ ’ਤੇ ਪੰਜਾਬ ਵਿੱਚ ਸ਼ਰ... સ્વસ્થ નાગરિક, સમૃદ્ધ ગુજરાત!” जिला अस्पताल में मरीज से मिलने आए युवक... शाळा-कॉलेजबाहेर वाहतूक पोलिसांची धडक म...
21 अक्टू. 2026•
ગુજરાતી मराठी ਪੰਜਾਬੀ বাংলা
अपराध

ਪਰਵਿੰਦਰ ਝੋਟਾ ਮਾਮਲੇ ''ਚ ਵੱਡਾ ਐਕਸ਼ਨ! DSP ਤੇ ਡਰੱਗ ਇੰਸਪੈਕਟਰ ਸਸਪੈਂਡ

✍️ रिपोर्टर: Shamsher Singh 🗓 21 अक्टू. 2026, 07:21 PM 👁 14
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਮਾਮਲੇ ''ਚ ਵੱਡਾ ਐਕਸ਼ਨ! DSP ਤੇ ਡਰੱਗ ਇੰਸਪੈਕਟਰ ਸਸਪੈਂਡ

ਪਰਵਿੰਦਰ ਝੋਟਾ ਮਾਮਲੇ ''ਚ ਵੱਡਾ ਐਕਸ਼ਨ! DSP ਤੇ ਡਰੱਗ ਇੰਸਪੈਕਟਰ ਸਸਪੈਂਡ
‎Wednesday, Oct 21, 2026।
‎ਮਾਨਸਾ (ਵੈੱਬ ਡੈਸਕ): ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟਾ ਕਤਲਕਾਂਡ 'ਚ ਵੱਡਾ ਐਕਸ਼ਨ ਹੋਇਆ ਹੈ। ਮਾਨਸਾ ਦੇ ਡੀ. ਐੱਸ. ਪੀ. ਅਤੇ ਡਰੱਗ ਇੰਸਪੈਕਟਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮਾਨਸਾ ਦੇ ਐੱਸ. ਐੱਸ. ਪੀ. ਨੇ ਖ਼ੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਡੀ. ਐੱਸ. ਪੀ. ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਸਸਪੈਂਡਕਰ ਦਿੱਤਾ ਗਿਆ ਹੈ। ਇੱਥੇ ਦੱਸ ਦਈਏ ਕਿ ਪਰਵਿੰਦਰ ਝੋਟਾ ਦੇ ਪਰਿਵਾਰ ਵੱਲੋਂ ਲਗਾਤਾਰ ਡਰੱਗ ਇੰਸਪੈਕਟਰ, ਐੱਸ. ਐੱਚ.ਓ ਤੇ ਡੀ. ਐੱਸ.ਪੀ. ਸਣੇ ਸਬੰਧਤ ਅਫ਼ਸਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।
📲Get App