🔥 TRENDING ASI Niraj Kumar Arrested for Rs 50,000... India launches its first advanced semi... Nestle Introduces Two-Day Pet‑Ternity... ખેડબ્રહમા પોલીસની 'શી ટીમ' દ્વારા રાત્... अयोध्या में मां दुर्गा जी का आगमन Four Killed in Oregon Primary School S...
16 Oct 2026•
ગુજરાતી मराठी ਪੰਜਾਬੀ বাংলা
Business

Gold Silver Rate Today : ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!।

✍️ Reporter: Shamsher Singh 🗓 16 Oct 2026, 03:00 PM 👁 14
Watch on: ▶️ YouTube
Share: 💬 WhatsApp 📘 Facebook 𝕏 Post

Gold Silver Rate Today : ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!।

Gold Silver Rate Today : ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!।
‎: ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਲਗਾਤਾਰ ਚਾਰ ਦਿਨਾਂ ਤੱਕ ਕੀਮਤਾਂ ਵਿੱਚ ਗਿਰਾਵਟ ਤੋਂ ਬਾਅਦ ਅੱਜ ਸੋਨੇ ਅਤੇ ਚਾਂਦੀ ਦੇ ਭਾਅ ਵਿੱਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਚਾਰ ਦਿਨਾਂ ਦੌਰਾਨ ਸੋਨਾ ਲਗਭਗ 3,980 ਰੁਪਏ ਪ੍ਰਤੀ 10 ਗ੍ਰਾਮ ਤੱਕ ਸਸਤਾ ਹੋਇਆ ਸੀ, ਪਰ ਹੁਣ ਇਸ ਗਿਰਾਵਟ 'ਤੇ ਬ੍ਰੇਕ ਲੱਗ ਗਿਆ ਹੈ।
‎ਅੱਜ 24 ਕੈਰੇਟ ਸੋਨੇ ਦੀ ਕੀਮਤ 1,47,440 ਤੋਂ 1,47,810 ਰੁਪਏ ਪ੍ਰਤੀ 10 ਗ੍ਰਾਮ ਦੇ ਵਿਚਕਾਰ ਹੈ। ਇਸ ਤੋਂ ਪਹਿਲਾਂ ਕੱਲ੍ਹ ਇਸ ਦਾ ਭਾਅ 1,46,090 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਤਰ੍ਹਾਂ ਸੋਨਾ ਅੱਜ 1,350 ਤੋਂ 1,720 ਰੁਪਏ ਤੱਕ ਮਹਿੰਗਾ ਹੋਇਆ ਹੈ।
‎ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ ਰਿਹਾ। 16 ਅਕਤੂਬਰ ਨੂੰ ਲਗਾਤਾਰ ਦੂਜੇ ਦਿਨ ਕੀਮਤੀ ਧਾਤੂਆਂ ਦੀਆਂ ਕੀਮਤਾਂ 'ਚ ਵਾਧਾ ਹੋਇਆ। MCX 'ਤੇ ਸੋਨੇ ਦੀਆਂ ਕੀਮਤਾਂ 793 ਰੁਪਏ ਵਧ ਕੇ 1,48,282 ਰੁਪਏ ਪ੍ਰਤੀ 10 ਗ੍ਰਾਮ ਹਨ। ਚਾਂਦੀ ਦੀ ਕੀਮਤ 'ਚ 2,221 ਰੁਪਏ ਦਾ ਉਛਾਲ ਆਇਆ ਹੈ, ਇਕ ਕਿਲੋਗ੍ਰਾਮ ਚਾਂਦੀ ਹੁਣ 2,12,881 ਰੁਪਏ ਹੈ।
📲Get App