🔥 ट्रेंडिंग ବଦଳିବ ଶ୍ରୀକ୍ଷେତ୍ରର ଚେହେରା: ବ୍ରିଜ୍‌, ବେ... सिकंदराराऊ में भीषण सड़क हादसा, ट्रैक्... ଶ୍ରୀମନ୍ଦିର ଉପରେ ଭୋରୁ ଉଡ଼ିଲା ଡ୍ରୋନ୍ বাগনান ফ্লাইওভার এর কাছে মন্ডপসজ্জা ସିଡିଏରେ ଗ୍ୟାସ୍ ପାଇପ୍ ଲିକ୍, ହୁତୁହୁତୁ ହୋ... जमीनी विवाद में दो प्रभारी के बीच झड़प...
13 अक्टू. 2026•
ગુજરાતી मराठी ਪੰਜਾਬੀ বাংলা
राजनीति

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ ਦੇ ਵਿਆਹ ਦਾ ਦਿੱਤਾ ਸੱਦਾ

✍️ रिपोर्टर: Shamsher Singh 🗓 13 अक्टू. 2026, 12:10 PM 👁 15
यहाँ देखें: ▶️ YouTube 📘 Facebook
शेयर करें: 💬 WhatsApp 📘 Facebook 𝕏 Post

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ ਦੇ ਵਿਆਹ ਦਾ ਦਿੱਤਾ ਸੱਦਾ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ ਦੇ ਵਿਆਹ ਦਾ ਦਿੱਤਾ ਸੱਦਾ
‎Tuesday, Oct 13, 2026।
‎
‎ਚੰਡੀਗੜ੍ਹ ( ਸ਼ਮਸ਼ੇਰ ਸਿੰਘ ਮਰਾੜ) : ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਆਪਣੀ ਧੀ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਇਸ ਮੌਕੇ ਮਨਪ੍ਰੀਤ ਬਾਦਲ ਆਪਣੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਆਹ ਦਾ ਸੱਦਾ ਪੱਤਰ, ਮਠਿਆਈਆਂ ਦੇ ਡੱਬੇ ਅਤੇ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ। ਮਨਪ੍ਰੀਤ ਸਿੰਘ ਬਾਦਲ ਨੇ ਇਸ ਮੁਲਾਕਾਤ ਨੂੰ ਸੁਖਾਵਾਂ ਦੱਸਦਿਆਂ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਇਸ ਮੁਲਾਕਾਤ ਦੌਰਾਨ ਮਨਪ੍ਰੀਤ ਬਾਦਲ ਦੀ ਪਤਨੀ, ਪੁੱਤਰ ਅਤੇ ਧੀ ਵੀ ਨਜ਼ਰ ਆਏ। ਪਰਿਵਾਰ ਵੱਲੋਂ ਪ੍ਰਧਾਨ ਮੰਤਰੀ ਨੂੰ ਵਿਆਹ ਸਮਾਗਮ 'ਚ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਗਿਆ।
📲Get App