🔥 ट्रेंडिंग લોકતંત્રમાં પ્રજાનો વિશ્વાસ એ જ તેની સ... प्रसिद्ध कलाकार जोगेन चौधरी का निधन, 8... ओडिशा में चक्रवात की तैयारी, प्रशासन न... पश्चिम बंगाल में ईसाई समुदाय पर हमले कर्जतमध्ये राज ठाकरेच्या सभेपूर्वी हजा... छगन भुजबल खबरों में: महाराष्ट्र की राज...
26 अक्टू. 2026•
ગુજરાતી मराठी ਪੰਜਾਬੀ বাংলা
सरकारी योजना

ਕਿਸਾਨਾਂ ਲਈ ਖੁਸ਼ਖਬਰੀ ! ਇਸ ਦਿਨ ਆਵੇਗੀ PM ਕਿਸਾਨ ਯੋਜਨਾ ਦੀ ਅਗਲੀ ਕਿਸ਼ਤ

✍️ रिपोर्टर: Shamsher Singh 🗓 25 अक्टू. 2026, 05:30 PM 👁 23
शेयर करें: 💬 WhatsApp 📘 Facebook 𝕏 Post

ਕਿਸਾਨਾਂ ਲਈ ਖੁਸ਼ਖਬਰੀ ! ਇਸ ਦਿਨ ਆਵੇਗੀ PM ਕਿਸਾਨ ਯੋਜਨਾ ਦੀ ਅਗਲੀ ਕਿਸ਼ਤ

ਕਿਸਾਨਾਂ ਲਈ ਖੁਸ਼ਖਬਰੀ ! ਇਸ ਦਿਨ ਆਵੇਗੀ PM ਕਿਸਾਨ ਯੋਜਨਾ ਦੀ ਅਗਲੀ ਕਿਸ਼ਤ
‎Sunday, Oct 25, 2026 ।
‎ਨਵੀਂ ਦਿੱਲੀ : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੀ 24ਵੀਂ ਕਿਸ਼ਤ 30 ਅਕਤੂਬਰ ਨੂੰ ਜਾਰੀ ਕੀਤਾ ਜਾਵੇਗੀ । ਪੈਸੇ ਕਿਸਾਨਾਂ ਨੂੰ ਸਿੱਧਾ ਬੈਂਕ ਖਾਤਿਆਂ ਵਿਚ ਮਿਲਣਗੇ । ਖੇਤੀਬਾੜੀ ਮੰਤਰਾਲੇ ਨੇ ਪਹਿਲਾ ਹੀ 23 ਅਕਤੂਬਰ ਨੂੰ ਭੁਗਤਾਨ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਸੀ । ਜਿਹੜੇ ਕਿਸਾਨ ਇਸ ਰਾਸ਼ੀ ਦਾ ਇੰਤਜ਼ਾਰ ਕਰ ਰਹੇ ਹਨ ਉਨ੍ਹਾਂ ਨੂੰ ਕਿਸ਼ਤ ਜਾਰੀ ਹੋਣ ਤੋਂ ਪਹਿਲਾ ਆਪਣੀ ਜਾਣਕਾਰੀ ਚੈੱਕ ਕਰ ਲੈਣੀ ਚਾਹੀਦੀ ਹੈ ।
‎ਇਸ ਤਾਰੀਖ ਨੂੰ ਕਿਸ਼ਤ ਜਾਰੀ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਹਰੇਕ ਰਜ਼ਿਸਟਰਡ ਕਿਸਾਨ ਨੂੰ ਭੁਗਤਾਨ ਮਿਲ ਹੀ ਜਾਵੇਗਾ । ਅਧੂਰਾ e-KYC ਜਾ ਗਲਤ ਰਿਕਾਰਡ ਹੋਣ 'ਤੇ ਪੈਸੇ ਮਿਲਣ ਵਿਚ ਦੇਰੀ ਹੋ ਸਕਦੀ ਹੈ । ਆਧਾਰ ਲਿੰਕ ਹੋਣ ਜਾ ਜਮੀਨ ਦੇ ਤਸਦੀਕ ਵਿਚ ਦਿੱਕਤ ਹੋਣ 'ਤੇ ਵੀ ਭੁਗਤਾਨ ਪ੍ਰਭਾਵਿਤ ਹੋ ਸਕਦਾ ਹੈ । ਕਿਸਾਨਾਂ ਨੂੰ ਆਖਰੀ ਦਿਨ ਦਾ ਇੰਤਜ਼ਾਰ ਕਰਨ ਦੀ ਬਜਾਏ, ਇਹ ਸਮੱਸਿਆਵਾਂ ਨੂੰ ਪਹਿਲਾ ਹੀ ਠੀਕ ਕਰ ਲੈਣਾ ਚਾਹੀਦਾਹੈ। ਸ਼ਮਸ਼ੇਰ ਸਿੰਘ ਮਰਾੜ need 24news ਸੰਗਰੂਰ
📲Get App