राजनीति
ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ''ਚ ਪੁੱਜੇ PM ਮੋਦੀ, ਦਿੱਤੀਆਂ ਮੁਬਾਰਕਾਂ

Tuesday, Nov 03, 2026।
ਨਵੀਂ ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਬਾਦਲ ਬਾਦਲ ਦੀ ਸਪੁੱਤਰੀ ਰੀਆ ਬਾਦਲ ਅਤੇ ਜੰਮੂ-ਕਸ਼ਮੀਰ ਦੇ ਸ਼ਾਹੀ ਪਰਿਵਾਰ ਦੇ ਰਾਜਕੁਮਾਰ ਮਾਰਤੰਡ ਸਿੰਘ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ’ਚ ਸ਼ਿਰਕਤ ਕੀਤੀ। ਉਨ੍ਹਾਂ ਨੇ ਨਵ-ਵਿਆਹੁਤਾ ਜੋੜੀ ਨੂੰ ਪਿਆਰ ਅਤੇ ਖ਼ੁਸ਼ੀਆਂ ਭਰੇ ਜੀਵਨ ਦੀਆਂ ਵਿਸ਼ੇਸ਼ ਤੌਰ 'ਤੇ ਮੁਬਾਰਕਾਂ ਦਿੱਤੀਆਂ।