🔥 TRENDING Tajikistan Says UNSC Seat Bid Not Abou... Priyanka Gandhi Renews Demand for CEC’... Virat Kohli's Masterclass Leads India... Virat Kohli reaches 15,000 ODI runs as... Mehbooba Mufti Meets Mirwaiz Umar Afte... Kohli, Gill guide India to victory in...
28 Sep 2026•
ગુજરાતી मराठी ਪੰਜਾਬੀ বাংলা
ਸਿਟੀ ਹੋਟਲ ਵਿਖੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਅਹਿਮ ਮੀਟਿੰਗ
Politics

ਸਿਟੀ ਹੋਟਲ ਵਿਖੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਅਹਿਮ ਮੀਟਿੰਗ

✍️ Reporter: Paras Sharma 🗓 04 Sep 2026, 06:40 PM 👁 40
Watch on: ▶️ YouTube
Share: 💬 WhatsApp 📘 Facebook 𝕏 Post

ਸਿਟੀ ਹੋਟਲ ਵਿਖੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਅਹਿਮ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, ਪੰਜਾਬ

ਅੱਜ ਸਿਟੀ ਹੋਟਲ ਵਿਖੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਅਹਿਮ ਮੀਟਿੰਗ “ਨਸ਼ਾ ਮੁਕਤ ਪੰਜਾਬ ਯਾਤਰਾ” ਦੇ ਸਬੰਧ ਵਿੱਚ ਸ਼ਾਮਲ ਹੋਏ। ਇਸ ਮੌਕੇ ਜੀਵਨ ਗਰਗ ਜੀ ਜਨਰਲ ਸਕੱਤਰ, ਭਾਜਪਾ ਪੰਜਾਬ,ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਜੀ, ਰਾਜੇਸ਼ ਪਠੇਲਾ ਜੀ, ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸ੍ਰੀ ਮੁਕਤਸਰ ਸਾਹਿਬ, ਸਮੇਤ ਪਾਰਟੀ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ।
📲Get App