🔥 TRENDING Prime Video’s 6 Must‑Watch Enemies‑to‑... Avengers: Endgame Encore grosses Rs 17... Ponda’s 15‑year‑old municipal complex... Road safety concerns persist in Porvor... * *आपसी सहमति से जमीन का बंटवारा, वर्... Heritage Rulebook Unveiled for Old Goa...
28 Sep 2026•
ગુજરાતી मराठी ਪੰਜਾਬੀ বাংলা
ਪੰਜਾਬ ਸਰਕਾਰ ਨੇ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਰਿਸ਼ੀਕੇਸ਼ ਤੱਕ ਮੁਫ਼ਤ ਬੱਸ ਯਾਤਰਾ ਸ਼ੁਰੂ ਕੀਤੀ
Religion

ਪੰਜਾਬ ਸਰਕਾਰ ਨੇ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਰਿਸ਼ੀਕੇਸ਼ ਤੱਕ ਮੁਫ਼ਤ ਬੱਸ ਯਾਤਰਾ ਸ਼ੁਰੂ ਕੀਤੀ

✍️ Reporter: Tarlok Singh 🗓 08 Sep 2026, 05:24 AM 👁 72
Watch on: ▶️ YouTube
Share: 💬 WhatsApp 📘 Facebook 𝕏 Post

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਰਿਸ਼ੀਕੇਸ਼ ਤੱਕ ਦੀ ਮੁਫ਼ਤ ਬੱਸ ਯਾਤਰਾ ਅੱਜ ਸਵੇਰੇ 5 ਵਜੇ ਸ਼ੁਰੂ ਹੋਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਦੇ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਰਿਸ਼ੀਕੇਸ਼ ਤੱਕ ਮੁਫ਼ਤ ਬੱਸਾਂ ਦੀ ਸੇਵਾ ਸ਼ੁਰੂ ਕੀਤੀ, ਜੋ ਅੱਜ ਸਵੇਰੇ 5 ਵਜੇ ਰਵਾਨਾ ਹੋਈ।

ਯਾਤਰਾ ਦੌਰਾਨ ਯਾਤਰੀਆਂ ਲਈ ਖਾਣ-ਪੀਣ ਅਤੇ ਰਸਤੇ ਵਿੱਚ ਠਹਿਰਣ ਦੀ ਵਿਵਸਥਾ ਵੀ ਸਰਕਾਰ ਵੱਲੋਂ ਮੁਫ਼ਤ ਪ੍ਰਦਾਨ ਕੀਤੀ ਗਈ, ਜਿਸ ਨਾਲ ਯਾਤਰੀਆਂ ਨੂੰ ਸੁਵਿਧਾ ਅਤੇ ਆਰਾਮ ਮਿਲੇਗਾ।

ਇਹ ਸਕੀਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਨਿਰੰਤਰ ਚਲ ਰਹੀ ਹੈ, ਅਤੇ ਚਾਹਵਾਨ ਲੋਕ ਇਸਦਾ ਭਰਪੂਰ ਲਾਭ ਲੈ ਰਹੇ ਹਨ।
ਉਪਰੋਕਤ ਯਾਤਰਾ ਅੱਜ ਸ: ਬਲਵਿੰਦਰ ਸਿੰਘ ਲਾਡੀ ਅਤੇ ਸ: ਨਵਦੀਪ ਸਿੰਘ ਪੰਨੂੰ ਪਰਧਾਨ ਨਗਰ ਕੌੰਸਲ ਦੀ ਅਗਵਾਈ ਵਿੱਚ ਰਵਾਨਾ ਕੀਤੀ ਜਾਵੇਗੀ।
📲Get App