🔥 TRENDING बैंकों की 3 दिवसीय हड़ताल टली: 5-दिवसी... પીરછલ્લા બાળ ગણેશ મહોત્સવ Parineeti Chopra slams industry bias a... Thai Sprinter Boonson Wins Sprint Doub... Mohammad Kaif says youth can learn fit... India Ascends as Global News Hub, Says...
28 Sep 2026•
ગુજરાતી मराठी ਪੰਜਾਬੀ বাংলা
ਪੁਲਿਸ ਨੇ ਖੁਫੀਆ ਜਾਣਕਾਰੀ 'ਤੇ ਆਧਾਰਿਤ ਤਲਾਸ਼ੀ ਵਿੱਚ ਸ਼ੱਕੀ ਵਿਅਕਤੀਆਂ ਨੂੰ ਲੱਭਿਆ
Crime

ਪੁਲਿਸ ਨੇ ਖੁਫੀਆ ਜਾਣਕਾਰੀ 'ਤੇ ਆਧਾਰਿਤ ਤਲਾਸ਼ੀ ਵਿੱਚ ਸ਼ੱਕੀ ਵਿਅਕਤੀਆਂ ਨੂੰ ਲੱਭਿਆ

✍️ Reporter: Paras Sharma 🗓 17 Sep 2026, 07:22 PM 👁 49
Watch on: ▶️ YouTube
Share: 💬 WhatsApp 📘 Facebook 𝕏 Post

ਪੁਲਿਸ ਨੇ ਪਹਿਲਾਂ ਦਰਜ ਮੁਕੱਦਮਿਆਂ ਵਾਲੇ ਵਿਅਕਤੀਆਂ ਦੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਥਾਣਾ ਸਿਟੀ ਵਿੱਚ ਤਲਾਸ਼ੀ ਕੀਤੀ।

ਪੁਲਿਸ ਨੇ ਪਹਿਲਾਂ ਦਰਜ ਮੁਕੱਦਮਿਆਂ ਵਾਲੇ ਵਿਅਕਤੀਆਂ ਅਤੇ ਪੁਲਿਸ ਨੂੰ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਸਰਚ ਅਭਿਆਨ ਦੌਰਾਨ ਡਿਊਟੀ ਨਿਭਾਉਂਦੇ ਹੋਏ ਥਾਣਾ ਸਿਟੀ ਦੇ ਇੰਚਾਰਜ ਰਵਿੰਦਰ ਕੌਰ ਬਰਾੜ DSP ਬਚਨ ਸਿੰਘ ਤੇ ਆਪਣੀ ਪੁਲੀਸ ਟੀਮ ਦੇ ਨਾਲ਼ ਤਲਾਸ਼ੀ ਕੀਤੀ ਗਈ।

ਤਲਾਸ਼ੀ ਦੌਰਾਨ ਸ਼ੱਕੀ ਵਿਅਕਤੀਆਂ ਦੇ ਟਿਕਾਣੇ ਲੱਭੇ ਗਏ ਅਤੇ ਉਨ੍ਹਾਂ ਦੀ ਜਾਂਚ ਕੀਤੀ ਗਈ।
📲Get App