🔥 ट्रेंडिंग બાલાસિનોરમાં શ્રીનાથજી સોસાયટીમાં પરંપ... સુરતમાં માતા સાથે આઈસ્ક્રીમ ખાવા ગયેલી... Richa वार्ड नंबर 2 में बदहाली से परेशान लोग,... മഹാമാഘം;അഷ്ടമംഗല പ്രശ്നത്തിന് തുടക്കമാ... रामगढ़ में ट्रक में भीषण आग, चालक-उपचा...
12 अक्टू. 2026•
ગુજરાતી मराठी ਪੰਜਾਬੀ বাংলা
मौसम

ਕੱਲ੍ਹ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ ''ਚ ਜਾਰੀ ਹੋਇਆ ਅਲਰਟ

✍️ रिपोर्टर: Shamsher Singh 🗓 12 अक्टू. 2026, 08:25 PM 👁 29
यहाँ देखें: ▶️ YouTube 📘 Facebook
शेयर करें: 💬 WhatsApp 📘 Facebook 𝕏 Post

ਕੱਲ੍ਹ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ ''ਚ ਜਾਰੀ ਹੋਇਆ ਅਲਰਟ

ਕੱਲ੍ਹ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ ''ਚ ਜਾਰੀ ਹੋਇਆ ਅਲਰਟ
‎Monday, Oct 12, 2026 ।ਦੱਖਣ-ਪੱਛਮੀ ਮੌਨਸੂਨ ਦੀ ਵਾਪਸੀ ਤੋਂ ਬਾਅਦ ਇੱਕ ਨਵੇਂ ਮੌਸਮੀ ਸਿਸਟਮ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਮਿਜ਼ਾਜ ਅਚਾਨਕ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ 13 ਅਕਤੂਬਰ ਲਈ ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਪੰਜਾਬ ਅਤੇ ਬਿਹਾਰ ਸਮੇਤ ਦੇਸ਼ ਦੇ 23 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ।
‎ਦਿੱਲੀ-ਐੱਨ.ਸੀ.ਆਰ. ਵਿੱਚ ਲਗਭਗ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀਆਂ ਤੇਜ਼ ਹਵਾਵਾਂ, ਗਰਜ-ਚਮਕ ਅਤੇ ਮੂਸਲਾਧਾਰ ਮੀਂਹ ਦਰਜ ਕੀਤਾ ਗਿਆ ਹੈ। ਇਸ ਮੀਂਹ ਅਤੇ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਅਚਾਨਕ ਗਿਰਾਵਟ ਆਈ ਹੈ, ਜਿਸ ਨਾਲ ਸਵੇਰੇ ਅਤੇ ਸ਼ਾਮ ਹਲਕੀ ਠੰਢ ਦਾ ਅਹਿਸਾਸ ਹੋਣ ਲੱਗਾ ਹੈ। ਰਾਜਧਾਨੀ ਵਿੱਚ ਅਧਿਕਤਮ ਤਾਪਮਾਨ 24 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਅਤੇ 15 ਅਕਤੂਬਰ ਤੱਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
📲Get App