🔥 ट्रेंडिंग भास्कर मुकुंद आगिवले ४ दिवसांपासून बेप... करौली में विधिक जागरूकता शिविर: विद्या... India Launches Smart Public Convenienc... સાબરકાંઠા હિંમતનગરમાં 24 મોબાઇલ ચોરીનો... મિશન ફ્યુજિટિવ હેઠળ અંજાર પોલીસએ શરીર... Police warn of new highway scam target...
13 अक्टू. 2026•
ગુજરાતી मराठी ਪੰਜਾਬੀ বাংলা
मनोरंजन

ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ ਮਾਤਮ,

✍️ रिपोर्टर: Shamsher Singh 🗓 13 अक्टू. 2026, 05:44 PM 👁 17
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ ਮਾਤਮ

ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ ਦਿਹਾਂਤ
‎Tuesday, Oct 13, 2026। ਸ਼ਮਸ਼ੇਰ ਸਿੰਘ ਮਰਾੜ;ਪ੍ਰਸਿੱਧ ਪੰਜਾਬੀ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ 'ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਗਾਇਕ ਨੇ ਪੋਸਟ ਸਾਂਝੀ ਕਰਕੇ ਦੱਸਿਆ ਕਿ ਉਨ੍ਹਾਂ ਦੀ ਮਾਂ ਦਾ ਦਿਹਾਂਤ 10 ਅਕਤੂਬਰ 2026 ਨੂੰ ਹੋਇਆ ਸੀ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਯਾਨੀ 13 ਅਕਤੂਬਰ ਨੂੰ ਦੁਪਹਿਰ 12 ਵਜੇ ਬੋਪਾਰਾਏ ਕਲਾਂ ਲੁਧਿਆਣਾ ਵਿਖੇ ਕੀਤਾ ਗਿਆ।ਦੱਸ ਦੇਈਏ ਕਿ ਬਲਬੀਰ ਬੋਪਾਰਾਏ 'ਦੇ ਲੈ ਗੇੜਾ', 'ਵੇ ਸ਼ੁਦਾਈਆ', 'ਸਾਉਣ ਦੇ ਛਰਾਟੇ', 'ਹੋਸਟਲ' ਵਰਗੇ ਕਈ ਹਿੱਟ ਪੰਜਾਬੀ ਗਾਣਿਆਂ ਲਈ ਜਾਣੇ ਜਾਂਦੇ ਹਨ।
📲Get App