🔥 TRENDING Netflix to cut 5% of workforce, affect... Muzaffarpur: Mother, sister among four... Former ASI Yogesh Maravi Sentenced to... नवागत कलेक्टर अरुण कुमार विश्वकर्मा ने... नवादा में एनीमिया मुक्त भारत अभियान: 6... ज्ञानेश कुमार इस्तीफा का सब कर रहे हैं...
15 Oct 2026•
ગુજરાતી मराठी ਪੰਜਾਬੀ বাংলা
ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ ''ਚ ਵੱਡਾ ਉਛਾਲ, ਜਾਣੋ ਕਿੰਨੇ ਚੜ੍ਹੇ ਰੇਟ
Business

ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ ''ਚ ਵੱਡਾ ਉਛਾਲ, ਜਾਣੋ ਕਿੰਨੇ ਚੜ੍ਹੇ ਰੇਟ

✍️ Reporter: Shamsher Singh 🗓 15 Oct 2026, 08:00 PM 👁 11
Share: 💬 WhatsApp 📘 Facebook 𝕏 Post

ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ ''ਚ ਵੱਡਾ ਉਛਾਲ, ਜਾਣੋ ਕਿੰਨੇ ਚੜ੍ਹੇ ਰੇਟ

ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ ''ਚ ਵੱਡਾ ਉਛਾਲ, ਜਾਣੋ ਕਿੰਨੇ ਚੜ੍ਹੇ ਰੇਟ
‎Thursday, Oct 15, 2026 ।
‎
‎ਬਿਜ਼ਨੈੱਸ : ਹਾਲ ਹੀ ਦੇ ਦਿਨਾਂ ਵਿੱਚ ਗਿਰਾਵਟ ਤੋਂ ਬਾਅਦ, ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਐਮਸੀਐਕਸ 'ਤੇ ਸੋਨੇ ਦੀਆਂ ਕੀਮਤਾਂ ਵਿੱਚ 1,625 ਰੁਪਏ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ 882 ਰੁਪਏ ਦਾ ਵਾਧਾ ਹੋਇਆ ਹੈ। 10 ਗ੍ਰਾਮ ਸੋਨੇ ਦੀ ਕੀਮਤ 1,47,473 ਰੁਪਏ ਤੇ ਕਾਰੋਬਾਰ ਕਰਦੀ ਦੇਖੀ ਜਾ ਰਹੀ ਹੈ। ਦੂਜੇ ਪਾਸੇ ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ 2,09,220 ਰੁਪਏ ਹੈ।ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਡਿੱਗੀਆਂ, ਇਹ 1,800 ਰੁਪਏ ਡਿੱਗ ਕੇ 1,50,800 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈਆਂ। ਮਜ਼ਬੂਤ ਰੁਪਏ ਨੇ ਕੀਮਤੀ ਧਾਤ ਦੀਆਂ ਕੀਮਤਾਂ 'ਤੇ ਹੋਰ ਦਬਾਅ ਪਾਇਆ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, 99.9 ਪ੍ਰਤੀਸ਼ਤ ਸ਼ੁੱਧ ਸੋਨੇ ਦੀ ਕੀਮਤ ਮੰਗਲਵਾਰ ਦੇ 1,52,600 ਰੁਪਏ ਪ੍ਰਤੀ 10 ਗ੍ਰਾਮ ਦੇ ਬੰਦ ਮੁੱਲ ਤੋਂ 1,800 ਰੁਪਏ ਡਿੱਗ ਕੇ 1,50,800 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) 'ਤੇ ਆ ਗਈ।
📲Get App