Business
ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! ''ਟੈਕਸਾਂ'' ''ਚ ਕੀਤਾ ਬਦਲਾਅ

Friday, Oct 16, 2026 । Need;24ਨਵੀਂ ਦਿੱਲੀ- ਅਮਰੀਕਾ-ਇਰਾਨ ਤੇ ਰੂਸ-ਯੂਕ੍ਰੇਨ ਵਿਚਾਲੇ ਚੱਲ ਰਹੀਆਂ ਜੰਗਾਂ ਕਾਰਨ ਦੁਨੀਆ ਭਰ 'ਚ ਤੇਲ-ਗੈਸ ਦੀਆਂ ਕੀਮਤਾਂ ਤੇਜ਼ੀ ਨਾਲ ਵਧ ਰਹੀਆਂ ਹਨ, ਜਿਸ ਕਾਰਨ ਪੈਟਰੋਲੀਅਮ ਕੰਪਨੀਆਂ ਤੇ ਇਸ ਨਾਲ ਜੁੜੀਆਂ ਇੰਡਸਟਰੀਆਂ ਮੋਟਾ ਮੁਨਾਫ਼ਾ ਕਮਾ ਰਹੀਆਂ ਹਨ। ਇਸੇ ਦੌਰਾਨ ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਆਏ ਉਤਾਰ-ਚੜ੍ਹਾਅ ਨੂੰ ਦੇਖਦੇ ਹੋਏ ਤੇਲ-ਗੈਸ ਦੇ ਨਿਰਯਾਤ 'ਤੇ ਵਿੰਡਫ਼ਾਲ ਟੈਕਸ ਦੀਆਂ ਦਰਾਂ 'ਚ ਸੋਧ ਕੀਤੀ ਹੈ।
ਵਿੱਤ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਸ਼ੁੱਕਰਵਾਰ, 16 ਅਕਤੂਬਰ ਤੋਂ ਪੈਟਰੋਲ ਦੇ ਨਿਰਯਾਤ 'ਤੇ ਐਕਸਪੋਰਟ ਡਿਊਟੀ ਵਧਾ ਦਿੱਤੀ ਗਈ ਹੈ, ਜਦਕਿ ਡੀਜ਼ਲ 'ਤੇ ਲੱਗਣ ਵਾਲੀ ਡਿਊਟੀ 'ਚ ਭਾਰੀ ਕਟੌਤੀ ਕੀਤੀ ਗਈ ਹੈ। ਪੈਟਰੋਲ ਦੇ ਨਿਰਯਾਤ 'ਤੇ ਵਿੰਡਫ਼ਾਲ ਟੈਕਸ 50 ਪੈਸੇ ਪ੍ਰਤੀ ਲੀਟਰ ਤੋਂ ਵਧਾ ਕੇ 2.5 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ, ਜਦਕਿ ਡੀਜ਼ਲ ਦੇ ਨਿਰਯਾਤ 'ਤੇ ਡਿਊਟੀ ਨੂੰ 16 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 8.5 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ।