मनोरंजन
ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ ''ਤੇ ਚੱਲੀਆਂ ਗੋਲੀਆਂ
यहाँ देखें:
▶️ YouTube
ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ ''ਤੇ ਚੱਲੀਆਂ ਗੋਲੀਆਂ
ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ ''ਤੇ ਚੱਲੀਆਂ ਗੋਲੀਆਂ
Sunday, Oct 18, 2026 ।
ਮੁੰਬਈ : ਮੁੰਬਈ ਦੇ ਜੂਹੂ ਸਥਿਤ ਪੁਸ਼ਪਾ ਪਾਰਕ ਵਿੱਚ ਮਸ਼ਹੂਰ ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, 3 ਅਣਪਛਾਤੇ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਗੋਲੀਬਾਰੀ ਕਰ ਦਿੱਤੀ। ਇਸ ਘਟਨਾ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ ਹਨ।
ਗੋਲੀਬਾਰੀ ਦੀ ਇਸ ਘਟਨਾ ਪਿੱਛੇ ਕੀ ਕਾਰਨ ਸੀ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ। ਘਟਨਾ ਤੋਂ ਬਾਅਦ ਪੁਲਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ।