मनोरंजन
ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ ਗੈਰ-ਭਾਰਤੀ ਨੂੰ...
यहाँ देखें:
▶️ YouTube
ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ ਗੈਰ-ਭਾਰਤੀ ਨੂੰ...
ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ ਗੈਰ-ਭਾਰਤੀ ਨੂੰ...
Oct 18,2026, ਮਨੋਰੰਜਨ ਡੈਸਕ : ਬਾਲੀਵੁੱਡ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ ਜਾਰੀ ਕੀਤੇ ਜਾਣ 'ਤੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ । ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਇਸ ਮਾਮਲੇ 'ਤੇ ਪ੍ਰਕਿਰਿਆ ਦਿੱਤੀ ਹੈ । ਉਨ੍ਹਾ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਦੇਸ਼ ਵਿੱਚ ਰਹਿ ਕੇ ਆਪਣੇ ਮੁੱਦਿਆਂ 'ਤੇ ਬੋਲਣ ਅਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦਾ ਪੂਰਾ ਅਧਿਕਾਰ ਹੈ ।
ਹਾਲਾਂਕਿ ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਗੈਰ-ਭਾਰਤੀ ਨਾਗਰਿਕਾਂ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਨਹੀਂ ਦੇਣਾ ਚਾਹੀਦਾ ।
ਇਮਰਾਨ ਖਾਨ ਨੇ 10 ਅਕਤੂਬਰ ਨੂੰ ਮੁੰਬਈ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ । ਇਸ ਤੋਂ ਬਾਅਦ ਮੁੰਬਈ ਦੇ ਫਾਰੇਨਰਸ ਰੀਜ਼ਨਲ ਰਜ਼ਿਸਟ੍ਰੇਸ਼ਨ ਦਫਤਰ ਨੇ ਉਸ ਨੂੰ ਭਾਰਤ ਛੱਡਣ ਦਾ ਨੋਟਿਸ ਜਾਰੀ ਕੀਤਾ । ਅਭਿਨੇਤਾ ਨੇ ਇਸ ਨੋਟਿਸ ਨੂੰ ਬੰਬਈ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ । ਉਸ ਨੇ ਇਸ ਨੂੰ ਗੈਰ-ਕਾਨੂੰਨੀ ਅਤੇ ਅਸੰਵਿਧਾਨਿਕ ਦੱਸਿਆ ਹੈ ।