🔥 TRENDING অঞ্জলি দেওয়ার ভক্তদের সমাগম सरपंची चुनावों की आहट: मई-जून 2027 में... One Labourer Dead, Four Hurt in Poonch... Jammu and Kashmir Government Issues Fi... Delhi techie's unconventional reason f... Manchester United Show Resilience but...
19 Oct 2026•
ગુજરાતી मराठी ਪੰਜਾਬੀ বাংলা
Entertainment

ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ'; ਦਿਲਜੀਤ ਦੋਸਾਂਝ ਨੇ ਪਰਵਿੰਦਰ ਝੋਟੇ ਦੇ ਹੱਕ 'ਚ ਪਾਈ ਪੋਸਟ

✍️ Reporter: Shamsher Singh 🗓 19 Oct 2026, 02:20 PM 👁 18
Watch on: ▶️ YouTube
Share: 💬 WhatsApp 📘 Facebook 𝕏 Post

ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ'; ਦਿਲਜੀਤ ਦੋਸਾਂਝ ਨੇ ਪਰਵਿੰਦਰ ਝੋਟੇ ਦੇ ਹੱਕ 'ਚ ਪਾਈ ਪੋਸਟ

ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ'; ਦਿਲਜੀਤ ਦੋਸਾਂਝ ਨੇ ਪਰਵਿੰਦਰ ਝੋਟੇ ਦੇ ਹੱਕ 'ਚ ਪਾਈ ਪੋਸਟ
‎Monday, Oct 19, 2026 ।
‎ਚੰਡੀਗੜ੍ਹ (ਏਜੰਸੀ)- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਜਿਸ ਦੀ ਪਿਛਲੇ ਹਫ਼ਤੇ ਪੰਜਾਬ ਦੇ ਮਾਨਸਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਨੂੰ 'ਸ਼ਹੀਦ' ਕਰਾਰ ਦਿੱਤਾ ਹੈ ਅਤੇ ਉਸ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਹੈ।
‎ਦੋਸਾਂਝ ਨੇ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਪਰਵਿੰਦਰ ਦੀ ਇੱਕ ਤਸਵੀਰ ਸਾਂਝੀ ਕੀਤੀ। ਉਨ੍ਹਾਂ ਕਿਹਾ, "ਸ਼ਹੀਦ ਪਰਵਿੰਦਰ ਸਿੰਘ। ਦੁੱਖ ਦੀ ਇਸ ਘੜੀ ਵਿੱਚ ਪੂਰਾ ਪੰਜਾਬ ਪਰਿਵਾਰ ਦੇ ਨਾਲ ਖੜ੍ਹਾ ਹੈ। ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।"
📲Get App