खेल
ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ 'ਚ ਭਾਰਤੀਆਂ ਨੇ ਗੱਡੇ ਝੰਡੇ, ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ
यहाँ देखें:
▶️ YouTube
ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ 'ਚ ਭਾਰਤੀਆਂ ਨੇ ਗੱਡੇ ਝੰਡੇ, ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ
ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ 'ਚ ਭਾਰਤੀਆਂ ਨੇ ਗੱਡੇ ਝੰਡੇ, ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ
Monday, Oct 19, 2026 ।
ਨਾਗੋਆ- ਭਾਰਤ ਦੇ ਰਿੰਕੂ ਨੇ ਸੋਮਵਾਰ ਨੂੰ ਇੱਥੇ ਏਸ਼ੀਅਨ ਪੈਰਾ ਖੇਡਾਂ ਦੇ ਪੁਰਸ਼ਾਂ ਦੇ ਜੈਵਲਿਨ ਥ੍ਰੋਅ F46 ਈਵੈਂਟ ਵਿੱਚ ਸੋਨ ਤਗਮਾ ਜਿੱਤਿਆ ਜਦੋਂ ਕਿ ਉਸਦੇ ਹਮਵਤਨ ਅਜੀਤ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ। ਰਿੰਕੂ ਨੇ 65.11 ਮੀਟਰ ਜੈਵਲਿਨ ਥ੍ਰੋਅ ਕਰਕੇ ਸੋਨ ਤਗਮਾ ਜਿੱਤਿਆ। ਉਸਨੇ ਅਜੀਤ ਨੂੰ ਸਿਰਫ਼ ਨੌਂ ਸੈਂਟੀਮੀਟਰ ਪਿੱਛੇ ਛੱਡ ਦਿੱਤਾ। ਅਜੀਤ ਨੇ 65.02 ਮੀਟਰ ਦੇ ਥ੍ਰੋਅ ਨਾਲ ਚਾਂਦੀ ਦਾ ਤਗਮਾ ਜਿੱਤਿਆ।
ਇਸ ਤਿੰਨ ਖਿਡਾਰੀਆਂ ਦੇ ਮੁਕਾਬਲੇ ਵਿੱਚ, ਇੰਡੋਨੇਸ਼ੀਆ ਦੇ ਆਰ ਸਤਿਆਨੋਨੋ ਨੇ 55.30 ਮੀਟਰ ਦੇ ਥ੍ਰੋਅ ਨਾਲ ਕਾਂਸੀ ਦਾ ਤਗਮਾ ਜਿੱਤਿਆ। F46 ਸ਼੍ਰੇਣੀ ਉਨ੍ਹਾਂ ਖਿਡਾਰੀਆਂ ਲਈ ਹੈ ਜਿਨ੍ਹਾਂ ਦੇ ਹੱਥ 'ਚ ਕੂਹਣੀ ਦਾ ਉੱਪਰਲਾ ਹਿੱਸਾ ਜਾਂ ਹੇਠਲਾ ਹਿੱਸਾ ਕੱਟਿਆ ਹੋਵੇ ਜਾਂ ਉਨ੍ਹਾਂ ਨੂੰ ਸਮਾਨ ਸਰੀਰਕ ਅਪੰਗਤਾ ਹੋਵੇ।