🔥 TRENDING नवादा के बनगंगा में अवैध हथियार फैक्ट्... Horticulture Department Offers Free Dr... State Mandates Rainwater Harvesting in... મધવપુર‑મંગોળ‑અમદાવાદ રૂટ પર સ્લીપર બસ... ਰੂਪਨਗਰ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਲਾਲਪੁਰਾ... Bangalore Adopts Miyawaki Green Belt M...
22 Oct 2026•
ગુજરાતી मराठी ਪੰਜਾਬੀ বাংলা
National

ਪੰਜਾਬ ''ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ

✍️ Reporter: Shamsher Singh 🗓 22 Oct 2026, 07:28 PM 👁 17
Share: 💬 WhatsApp 📘 Facebook 𝕏 Post

ਪੰਜਾਬ ''ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ

ਪੰਜਾਬ ''ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ
‎Thursday, Oct 22, 2026 ।
‎
‎
‎ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਸੋਮਵਾਰ ਯਾਨੀ 26 ਅਕਤੂਬਰ 2026 ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਮਹਾਰਿਸ਼ੀ ਵਾਲਮੀਕਿ ਜੈਅੰਤੀ ਬੜੀ ਸ਼ਰਧਾ ਨਾਲ ਮਨਾਈ ਜਾਵੇਗੀ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
‎ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਮੁਤਾਬਕ, 26 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਗਜ਼ਟਿਡ ਛੁੱਟੀ ਰਹੇਗੀ
📲Get App