Weather
ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ।

27oct 2026, ਚੰਡੀਗ੍ਹੜ:
27 ਅਕਤੂਬਰ (ਸ਼ਮਸ਼ੇਰ ਸਿੰਘ ਮਰਾੜ)| ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਅੱਜ 27 ਅਕਤੂਬਰ ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਜਦਕਿ 28 ਤੋਂ 30 ਅਕਤੂਬਰ ਤੱਕ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਪੈ ਸਕਦਾ ਹੈ। 29 ਅਤੇ 30 ਅਕਤੂਬਰ ਨੂੰ ਗਰਜ-ਚਮਕ ਦੇ ਨਾਲ ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਪ੍ਰਮੁੱਖ ਮੌਸਮ ਕੇਂਦਰਾਂ ’ਤੇ ਮੀਂਹ ਨਹੀਂ ਪਿਆ ਅਤੇ ਮੌਸਮ ਖੁਸ਼ਕ ਰਿਹਾ। ਹਾਲਾਂਕਿ, ਆਉਣ ਵਾਲੇ ਦਿਨਾਂ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।