🔥 TRENDING सिरसा पुलिस ने दिल्ली से साइबर ठग को ग... Citizen are humbly request to follow t... নকশাল মুক্ত ভারত অভিযানে ছত্তিশগড় ও অ... सेक्टर‑4जी में एयरटेल मोबाइल टावर में... લુણાવાડામાં ખેડૂતોનો અવસર: પ્રભારી મંત... गोहाना में तीन बच्चों के साथ महिला ने...
31 Oct 2026•
ગુજરાતી मराठी ਪੰਜਾਬੀ বাংলা
Crime

ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ

✍️ Reporter: Shamsher Singh 🗓 31 Oct 2026, 08:43 PM 👁 17
Share: 💬 WhatsApp 📘 Facebook 𝕏 Post

ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ

ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ
‎Saturday, Oct 31, 2026।
‎
‎ਚੰਡੀਗੜ੍ਹ : ਭ੍ਰਿਸ਼ਟਾਚਾਰ ਮਾਮਲੇ ਵਿਚ ਸੀਬੀਆਈ ਦੀ ਜਾਂਚ ਲਗਾਤਾਰ ਜਾਰੀ ਹੈ। ਇਸ ਦੇ ਚੱਲਦੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅੱਜ ਮੁੜ ਚੰਡੀਗੜ੍ਹ ਦੇ ਸੈਕਟਰ-30 ਸਥਿਤ ਸੀਬੀਆਈ ਦਫ਼ਤਰ ਵਿਖੇ ਪੇਸ਼ ਹੋਣ ਲਈ ਪਹੁੰਚੇ। ਇਸ ਤੋਂ ਪਹਿਲਾਂ ਰਾਜਬੀਰ ਘੁੰਮਣ ਨੂੰ 16 ਅਕਤੂਬਰ, 19 ਅਕਤੂਬਰ ਅਤੇ 23 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਚੁੱਕਾ ਹੈ। ਇਹ ਜਾਂਚ ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਤਬਾਦਲਿਆਂ, ਟੈਂਡਰਾਂ ਤੇ ਪ੍ਰਸ਼ਾਸਨਿਕ ਫ਼ੈਸਲਿਆਂ ਵਿਚ ਕਥਿਤ ਦਖ਼ਲ ਦੇ ਦੋਸ਼ਾਂ ਨਾਲ ਸਬੰਧਤ ਹੈ।
📲Get App