🔥 TRENDING સુરત ગ્રામ્ય જિલ્લામાં નેશનલ હાઈવે પર... ਬਗਲਾਮੁਖੀ ਮੰਦਰ ਤੋਂ ਵਾਪਸੀ ਵੇਲੇ ਚੱਲਦੀ ਕਾਰ... ODPS ‘ઇ-નગર’ પોર્ટલ ફરી ખાડે, બાંધકામ... President Murmu’s Attendance at Haryan... President lauds Haryana women for nati... Saurabh Chandrakar Extradited to India...
01 Nov 2026•
ગુજરાતી मराठी ਪੰਜਾਬੀ বাংলা
Sarkari Yojana

ਪੰਜਾਬ ''ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

✍️ Reporter: Shamsher Singh 🗓 01 Nov 2026, 08:46 PM 👁 19
Share: 💬 WhatsApp 📘 Facebook 𝕏 Post

ਪੰਜਾਬ ''ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਪੰਜਾਬ ''ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
‎Sunday, Nov 01, 2026 ।
‎
‎ਚੰਡੀਗੜ੍ਹ (ਵੈੱਬ ਡੈਸਕ): ਨਵੰਬਰ ਮਹੀਨੇ ਪੰਜਾਬ ਵਿਚ ਛੁੱਟੀਆਂ ਦੀ ਭਰਮਾਰ ਰਹਿਣ ਵਾਲੀ ਹੈ। ਇਸ ਮਹੀਨੇ ਦੀਵਾਲੀ, ਵਿਸ਼ਵਕਰਮਾ ਦਿਵਸ, ਸ.ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਪੁਰਬ ਆਉਣ ਵਾਲਾ ਹੈ। ਇਸ ਵਾਰ ਦੀਵਾਲੀ ਦਾ ਤਿਉਹਾਰ ਐਤਵਾਰ ਨੂੰ ਹੈ। ਇਸ ਤੋਂ ਅਗਲੇ ਦਿਨ 9 ਨਵੰਬਰ ਯਾਨੀ ਸੋਮਵਾਰ ਨੂੰ ਵਿਸ਼ਵਕਰਮਾ ਦਿਵਸ ਮਨਾਇਆ ਜਾਵੇਗਾ, ਜਿਸ ਦੀ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ, ਜਿਸ ਕਾਰਨ ਸੂਬੇ ਦੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਵਿਸ਼ਵਕਰਮਾ ਪੂਜਾ ਕਾਰਨ ਬਹੁਤ ਸਾਰੇ ਨਿੱਜੀ ਅਦਾਰਿਆਂ ਵਿਚ ਵੀ ਛੁੱਟੀ ਰਹਿੰਦੀ ਹੈ।
‎ਇਸ ਤੋਂ ਇਲਾਵਾ 16 ਨਵੰਬਰ ਨੂੰ ਸ. ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਅਤੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
📲Get App