🔥 TRENDING बेडी जिला पुलिस की महिला टीम ने मिलेनि... बीड़ जिला पुलिस ने सीईआईआर पोर्टल की म... Man dies in Telangana after car hits h... Pujara predicts Kohli will outscore Ro... Monster Hunter Outlanders Offers Handh... Gujarat Government Introduces Premium...
02 Nov 2026•
ગુજરાતી मराठी ਪੰਜਾਬੀ বাংলা
Weather

ਪੰਜਾਬ ''ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ

✍️ Reporter: Shamsher Singh 🗓 02 Nov 2026, 08:34 PM 👁 13
Share: 💬 WhatsApp 📘 Facebook 𝕏 Post

ਪੰਜਾਬ ''ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ

ਪੰਜਾਬ ''ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
‎Monday, Nov 02, 2026 - 06:04 PM ।
‎
‎
‎ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ 'ਚ ਅਗਲੇ ਇੱਕ ਹਫਤੇ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 2 ਨਵੰਬਰ ਤੋਂ 7 ਨਵੰਬਰ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਦਿਨ ਵੇਲੇ ਧੁੱਪ ਖਿੜੀ ਰਹੇਗੀ। ਫਿਲਹਾਲ ਖੁਸ਼ਕ ਹਵਾਵਾਂ ਚੱਲਣ ਕਾਰਨ ਦਿਨ ਵੇਲੇ ਹਲਕੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ, ਜਦਕਿ ਰਾਤ ਦੇ ਤਾਪਮਾਨ 'ਚ ਗਿਰਾਵਟ ਨਾਲ ਸਵੇਰ-ਸ਼ਾਮ ਠੰਡ ਵਧ ਗਈ ਹੈ।
📲Get App