Local
ਭਾਈ ਕਲਾਂ ਦੇ ਦਲਜੀਤ ਮਾਮਲੇ ਵਿੱਚ ਹਾਈਕੋਰਟ ਦਾ ਵੱਡਾ ਅਪਡੇਟ!
Watch on:
▶️ YouTube
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਲਜੀਤ ਮਾਮਲੇ ਦੀ ਸੁਣਵਾਈ ਦੌਰਾਨ ਅਹਿਮ ਮੋੜ ਸਾਹਮਣੇ ਆਇਆ ਹੈ।
ਭਾਈ ਕਲਾਂ ਦੇ ਦਲਜੀਤ ਮਾਮਲੇ ਵਿੱਚ ਹਾਈਕੋਰਟ ਦਾ ਵੱਡਾ ਅਪਡੇਟ!
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਲਜੀਤ ਮਾਮਲੇ ਦੀ ਸੁਣਵਾਈ ਦੌਰਾਨ ਅਹਿਮ ਮੋੜ ਸਾਹਮਣੇ ਆਇਆ ਹੈ।
ਹਾਈਕੋਰਟ ਨੇ ਪੀੜਤ ਧਿਰ ਦੀ ਪਟੀਸ਼ਨ 'ਤੇ PGI ਤੋਂ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਹਨ।
ਇਸ ਦੇ ਨਾਲ ਹੀ ਅਦਾਲਤ ਵੱਲੋਂ ਸਰਕਾਰ ਨੂੰ ਵੀ ਸਖ਼ਤ ਸਵਾਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੀੜਤ ਧਿਰ ਵੱਲੋਂ ਇਸ ਮਾਮਲੇ ਦੀ CBI ਜਾਂਚ ਦੀ ਮੰਗ ਵੀ ਕੀਤੀ ਗਈ ਹੈ।
ਹੁਣ ਸਾਰਿਆਂ ਦੀਆਂ ਨਜ਼ਰਾਂ ਹਾਈਕੋਰਟ ਦੇ ਅਗਲੇ ਫੈਸਲੇ 'ਤੇ ਟਿਕੀਆਂ ਹੋਈਆਂ ਹਨ।