ਕੱਲ੍ਹ ਨੂੰ ਖੇਡਿਆ ਜਾਵੇਗਾ ਨਿਉਜੀਲੈਡ ਅਤੇ ਭਾਰਤ ਵਿਚਾਲੇ ਪਹਿਲਾ ਇਕ ਰੋਜ਼ਾ ਮੈਚ ।
ਕੱਲ੍ਹ ਨੂੰ ਖੇਡਿਆ ਜਾਵੇਗਾ ਨਿਉਜੀਲੈਡ ਅਤੇ ਭਾਰਤ ਵਿਚਾਲੇ ਪਹਿਲਾ ਇਕ ਰੋਜ਼ਾ ਮੈਚ । ਆਕਲੈਡ ਦੇ ਮੈਦਾਨ ਵਿੱਚ ਖੇਡਿਆ ਜਾਵੇਗਾ ਇਹ ਮੈਚ । ਭਾਰਤੀ ਸਮੇਂ ਅਨੁਸਾਰ ਸਵੇਰੇ 7:30 ਵਜੇ ਸ਼ੁਰੂ ਹੋਵੇਗਾ ਮੈਚ ।T20 ਲੜੀ ਵਿੱਚ ਭਾਰਤੀ ਟੀਮ ਨੇ 5 ਮੈਚਾਂ ਦੀ ਲੜੀ 3/2 ਨਾਲ ਜਿੱਤੀ ਸੀ ।ਭਾਰਤੀ ਟੀਮ ਜਿੱਤ ਨਾਲ ਲੜੀ ਦੀ ਸ਼ੁਰੂਆਤ ਕਰਨਾ ਚਾਹੇਗੀ । sony live ਤੇ ਇਹਨਾਂ ਮੈਚਾਂ ਦਾ ਸਿਧਾ ਪ੍ਰਸਾਰਣ ਦਿਖਾਇਆ ਜਾਵੇਗਾ ।