शिक्षा
ਨਵੇਂ ਬਣੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਮਵਰ ਸ਼ਖ਼ਸੀਅਤਾਂ ਵੱਲੋਂ ਸਨਮਾਨਿਤ ।
ਤਰਨ ਤਾਰਨ ਜ਼ਿਲ੍ਹੇ ਦੇ ਨਵੇਂ ਬਣੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਮੰਗਤ ਸਿੰਘ ਜੀ ਨੂੰ ਇਲਾਕੇ ਦੀਆਂ ਵੱਖ-ਵੱਖ ਨਾਮਵਰ ਸ਼ਖ਼ਸੀਅਤਾਂ ਵੱਲੋਂ ਸਨਮਾਨਿਤ ਕੀਤਾ ਗਿਆ ।
ਸਰਦਾਰ ਮੰਗਤ ਸਿੰਘ ਜੀ ਬਹੁਤ ਹੀ ਨੇਕ ਦਿਲ ਅਤੇ ਮਿਹਨਤੀ ਇਨਸਾਨ ਹਨ ।
ਉਹਨਾਂ ਆਪਣੀ ਹਰ ਇੱਕ ਡਿਊਟੀ ਬੜੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈ ਹੈ ।ਉਹ ਜ਼ਿਲ੍ਹੇ ਵਿੱਚ ਪਹਿਲਾ ਵੀ ਕਈ ਅਹੁਦਿਆਂ ਤੇ ਆਪਣੀ ਡਿਊਟੀ ਬੜੇ ਵਧੀਆ ਤਰੀਕੇ ਨਾਲ ਨਿਭਾਉਂਦੇ ਰਹੇ ਹਨ ।