राजनीति
ਝਬਾਲ ਵਿਖੇ ਇਲਾਕੇ ਦੇ ਸਰਪੰਚਾਂ ਨਾਲ ਮੀਟਿੰਗ ਦੌਰਾਨ ਸ ਹਰਮੀਤ ਸਿੰਘ ਸੰਧੂ
ਅੱਜ ਅੱਡਾ ਝਬਾਲ ਵਿਖੇ ਸਰਦਾਰ ਹਰਮੀਤ ਸਿੰਘ ਸੰਧੂ ਨੇ ਇਲਾਕੇ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ । ਉਨ੍ਹਾਂ ਸਰਪੰਚ ਕੋਲੋਂ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਮੁਸ਼ਕਿਲਾਂ ਦਾ ਹੱਲ ਕਰਵਾਇਆ । ਇਲਾਕੇ ਦੇ ਸਮੂਹ ਸਰਪੰਚਾਂ ਨੇ ਮੀਟਿੰਗ ਵਿੱਚ ਪਹੁੰਚਕੇ ਅਪਣੇ ਮਸਲਿਆਂ ਦਾ ਹੱਲ ਕਰਵਾਇਆ ।
ਸਰਦਾਰ ਹਰਮੀਤ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਦੀਆ ਲੋਕ ਭਲਾਈ ਦੀਆਂ ਜੋ ਜੋ ਸਕੀਮਾਂ ਚੱਲ ਰਹੀਆਂ ਹਨ ਉਨ੍ਹਾਂ ਤੋਂ ਸਰਪੰਚ ਨੂੰ ਜਾਣੂ ਕਰਵਾਇਆ ਤੇ ਕਿਹਾ ਕਿ ਉਹ ਆਪਣੇ ਪਿੰਡਾ ਵਿੱਚ ਜਾ ਕੇ ਆਮ ਲੋਕਾਂ ਨੂੰ ਵੀ ਇਹਨਾਂ ਸਕੀਮਾਂ ਤੋਂ ਜਾਣੂ ਕਰਵਾਉਣ ਜੋ ਕੇ ਕੋਈ ਵੀ ਪਿੰਡਾਂ ਵਾਸੀ ਇਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹਿ ਜਾਵੇ ।