Local
ਗਲੀ ਵਿੱਚ ਖੇਡਦਾ ਹੋਇਆ ਢਾਈ ਸਾਲਾ ਬੱਚਾ ਸ਼ੱਕੀ ਹਾਲਾਤਾਂ ਵਿੱਚ ਲਾਪਤਾ

ਲਾਲੜੂ, 14 ਨਵੰਬਰ
ਪਿੰਡ ਬੱਲੋਪੁਰ ਵਿੱਚ ਆਪਣੇ ਘਰ ਦੇ ਸਾਹਮਣੇ ਗਲੀ ਵਿੱਚ ਖੇਡ ਰਿਹਾ ਢਾਈ ਸਾਲਾ ਬੱਚਾ ਅਚਾਨਕ ਲਾਪਤਾ ਹੋ ਗਿਆ। ਬੱਚੇ ਦੇ ਲਾਪਤਾ ਹੋਣ ਕਾਰਨ ਪਰਿਵਾਰ ਵਿੱਚ ਚਿੰਤਾ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਨੇ ਇਸ ਦੀ ਸ਼ਿਕਾਇਤ ਸਥਾਨਕ ਪੁਲਿਸ ਥਾਣਾ ਲਾਲੜੂ ਵਿਖੇ ਦੇ ਕੇ ਬੱਚੇ ਦੀ ਭਾਲ ਕਰਨ ਦੀ ਗੁਹਾਰ ਲਗਾਈ ਹੈ।
ਬੱਚੇ ਦੇ ਦਾਦਾ ਬਹਾਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਕਰੀਬ ਢਾਈ ਸਾਲਾ ਪੋਤਾ ਗੁਰਸਾਜ ਪੁੱਤਰ ਗੁਰਵਿੰਦਰ ਸਿੰਘ ਸ਼ਨੀਵਾਰ ਦੁਪਹਿਰ ਕਰੀਬ ਸਾਢੇ 12 ਵਜੇ ਘਰ ਦੇ ਬਾਹਰ ਗਲੀ ਵਿੱਚ ਖੇਡ ਰਿਹਾ ਸੀ। ਕਰੀਬ ਵੀਹ ਮਿੰਟ ਬਾਅਦ ਜਦੋਂ ਉਨ੍ਹਾਂ ਨੇ ਬੱਚੇ ਨੂੰ ਦੇਖਿਆ ਤਾਂ ਉਹ ਉੱਥੇ ਮੌਜੂਦ ਨਹੀਂ ਸੀ। ਪਹਿਲਾਂ ਉਨ੍ਹਾਂ ਨੇ ਆਸ-ਪਾਸ ਦੀਆਂ ਗਲੀਆਂ ਅਤੇ ਮੁਹੱਲੇ ਵਿੱਚ ਬੱਚੇ ਦੀ ਭਾਲ ਕੀਤੀ। ਇਸ ਤੋਂ ਬਾਅਦ ਰਿਸ਼ਤੇਦਾਰਾਂ ਅਤੇ ਹੋਰ ਸੰਭਾਵਿਤ ਥਾਵਾਂ 'ਤੇ ਵੀ ਪਤਾ ਕੀਤਾ, ਪਰ ਬੱਚੇ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ।
ਪਰਿਵਾਰਕ ਮੈਂਬਰਾਂ ਅਨੁਸਾਰ, ਕਾਫ਼ੀ ਭਾਲ ਕਰਨ ਦੇ ਬਾਵਜੂਦ ਬੱਚੇ ਦਾ ਪਤਾ ਨਾ ਲੱਗਣ 'ਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੂੰ ਬੱਚੇ ਦੇ ਲਾਪਤਾ ਹੋਣ ਸਬੰਧੀ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਬੱਚੇ ਦੀ ਭਾਲ ਲਈ ਯਤਨ ਕੀਤੇ ਜਾ ਰਹੇ ਹਨ।ਗਲੀ ਵਿੱਚ ਖੇਡਦਾ ਹੋਇਆ ਢਾਈ ਸਾਲਾ ਬੱਚਾ ਸ਼ੱਕੀ ਹਾਲਾਤਾਂ ਵਿੱਚ ਲਾਪਤਾ
ਲਾਲੜੂ, 14 ਨਵੰਬਰ (ਗੌਰਵ ਸ਼ਰਮਾ)

ਪਰਿਵਾਰਕ ਮੈਂਬਰਾਂ ਅਨੁਸਾਰ, ਕਾਫ਼ੀ ਭਾਲ ਕਰਨ ਦੇ ਬਾਵਜੂਦ ਬੱਚੇ ਦਾ ਪਤਾ ਨਾ ਲੱਗਣ 'ਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੂੰ ਬੱਚੇ ਦੇ ਲਾਪਤਾ ਹੋਣ ਸਬੰਧੀ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਬੱਚੇ ਦੀ ਭਾਲ ਲਈ ਯਤਨ ਕੀਤੇ ਜਾ ਰਹੇ ਹਨ।