🔥 ट्रेंडिंग ਵੱਡੀ ਖ਼ਬਰ ; ਭਾਰਤੀਆਂ ਨਾਲ ਭਰੇ ਜਹਾਜ਼ ''ਤੇ... జీకే వీధి 1వ వార్డుపై కొర్ర ప్రసన్న కు... जिला पंचायत के मुख्य कार्यपालन अधिकारी... జీకే వీధి సర్పంచ్ పోరులో సీపీఎం అభ్యర్... पुरणगावचे ह.भ.प. श्याम महाराज ठोंबरे य... గ్రామ సేవే లక్ష్యంగా ఎన్నికల బరిలోకి శ...
17 नव. 2026•
ગુજરાતી मराठी ਪੰਜਾਬੀ বাংলা
राजनीति

ਵੱਡੀ ਖ਼ਬਰ: ਚਰਨਜੀਤ ਸਿੰਘ ਚੰਨੀ ਦੀ ਯਾਤਰਾ ਨਾਲ ਆਏ ਬਜ਼ੁਰਗ ਦੀ ਹੋਈ ਮੌਤ

✍️ रिपोर्टर: Shamsher Singh 🗓 17 नव. 2026, 08:19 PM 👁 18
शेयर करें: 💬 WhatsApp 📘 Facebook 𝕏 Post

ਵੱਡੀ ਖ਼ਬਰ: ਚਰਨਜੀਤ ਸਿੰਘ ਚੰਨੀ ਦੀ ਯਾਤਰਾ ਨਾਲ ਆਏ ਬਜ਼ੁਰਗ ਦੀ ਹੋਈ ਮੌਤ

ਵੱਡੀ ਖ਼ਬਰ: ਚਰਨਜੀਤ ਸਿੰਘ ਚੰਨੀ ਦੀ ਯਾਤਰਾ ਨਾਲ ਆਏ ਬਜ਼ੁਰਗ ਦੀ ਹੋਈ ਮੌਤ
‎Tuesday, Nov 17, 2026 ।
‎ਤਲਵੰਡੀ ਸਾਬੋ (need24): ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ ਦੇ ਨਾਲ ਕਾਫਲੇ 'ਚ ਰੋਪੜ ਜ਼ਿਲ੍ਹੇ ਦੇ ਪਿੰਡ ਕੋਟਲਾ ਨਿਹੰਗ ਤੋਂ ਆਏ ਬਜ਼ੁਰਗ ਕਾਂਗਰਸੀ ਵਰਕਰ ਸੁਰਜੀਤ ਸਿੰਘ (60) ਪੁੱਤਰ ਮਾਈ ਦਿੱਤਾ ਦੀ ਅੱਜ ਉਸ ਸਮੇਂ ਅਚਾਨਕ ਮੌਤ ਹੋ ਗਈ ਜਦੋਂ ਉਹ ਚੰਨੀ ਦੇ ਕਾਫਲੇ ਦੇ ਨਾਲ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕ ਕੇ ਪਰਿਵਾਰ ਲਈ ਪਿੰਨੀ ਪ੍ਰਸਾਦ ਖਰੀਦ ਰਿਹਾ ਸੀ।
‎ਬਜ਼ੁਰਗ ਦੇ ਅਚਾਨਕ ਡਿੱਗਣ ਤੇ ਉਸਨੂੰ ਤੁਰੰਤ ਉਸਦੇ ਭਤੀਜੇ ਨਰਿੰਦਰ ਸਿੰਘ ਸੋਨੂੰ ਉੱਪ ਚੇਅਰਮੈਨ ਬਲਾਕ ਸੰਮਤੀ ਮੋਰਿੰਡਾ ਅਤੇ ਹੋਰ ਸਾਥੀਆਂ ਨੇ ਉਸ ਨੂੰ ਗੱਡੀ ਰਾਹੀਂ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਜ਼ੁਰਗ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
📲Get App