ਐੱਸ.ਐੱਸ.ਪੀ. ਤਰਨ ਤਾਰਨ ਵੱਲੋਂ ਥਾਣਾ ਖਾਲੜਾ ਤਰਨ ਤਾਰਨ ਦੀ ਅਚਨਚੇਤ ਚੈਕਿੰਗ
Watch on:
▶️ YouTube
ਤਰਨ ਤਾਰਨ 18 ਨਵੰਬਰ (ਪ੍ਰਕਾਸ਼ ਸਿੰਘ)
ਐੱਸ.ਐੱਸ.ਪੀ. ਤਰਨ ਤਾਰਨ ਵੱਲੋਂ ਥਾਣਾ ਖਾਲੜਾ ਦੀ ਅਚਨਚੇਤ ਚੈਕਿੰਗ ਕਰਕੇ ਥਾਣੇ ਦੇ ਕੰਮਕਾਜ, ਪੁਲਿਸ ਪ੍ਰਬੰਧਾਂ ਅਤੇ ਰਿਕਾਰਡ ਦੀ ਜਾਂਚ ਕੀਤੀ ਗਈ। ਇਸ ਮੌਕੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ।