🔥 ट्रेंडिंग महापालिके की अतिक्रमण हटाव मोहीम सोमवा... प्रधानमंत्री मोदी की सोना‑खरीद टालने क... अम्बेडकरनगर प्रेस क्लब में टाण्डा कोतव... भगवत नगर न्यूज़ कार्तिकी एकादशीवर भाविकांची अलोट गर्दी... राज्यात ३१० तालुके दुष्काळग्रस्त, मग म...
21 नव. 2026•
ગુજરાતી मराठी ਪੰਜਾਬੀ বাংলা
धर्म

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ

✍️ रिपोर्टर: Shamsher Singh 🗓 21 नव. 2026, 01:31 PM 👁 25
शेयर करें: 💬 WhatsApp 📘 Facebook 𝕏 Post

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ
‎Saturday, Nov 21, 2026 ।
‎
‎ਜਲੰਧਰ (ssm)-ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ’ਚ 21 ਅਤੇ 22 ਨਵੰਬਰ ਨੂੰ ਇਕ ਵਿਸ਼ੇਸ਼ ਭੰਡਾਰਾ ਕਰਵਾਇਆ ਜਾ ਰਿਹਾ ਹੈ। ਡੇਰਾ ਬਿਆਸ ਦੇ ਜ਼ੋਨਲ ਸਕੱਤਰ ਸੁਨੀਲ ਤਲਵਾੜ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ 21 ਨਵੰਬਰ (ਸ਼ਨੀਵਾਰ) ਨੂੰ ਸਵੇਰ ਦੇ ਸਤਿਸੰਗ ਤੋਂ ਬਾਅਦ ਬਾਬਾ ਜੀ ਕਾਰ ਦਰਸ਼ਨ ਦੇਣਗੇ ਅਤੇ ਪੈਰੋਕਾਰਾਂ ਨੂੰ ਪ੍ਰਸ਼ਾਦ ਵੰਡਿਆ ਜਾਵੇਗਾ। ਉਸੇ ਦਿਨ ਸ਼ਾਮ 4 ਵਜੇ ਸਵਾਲ-ਜਵਾਬ ਦਾ ਪ੍ਰੋਗਰਾਮ ਵੀ ਹੋਵੇਗਾ। ਬਾਬਾ ਗੁਰਿੰਦਰ ਸਿੰਘ ਢਿੱਲੋਂ 22 ਨਵੰਬਰ (ਐਤਵਾਰ) ਨੂੰ ਸਵੇਰੇ 9.30 ਵਜੇ ਸਤਿਸੰਗ ਕਰਨਗੇ। ਬਾਬਾ ਜੀ ਦੇ ਇਸ ਵਿਸ਼ੇਸ਼ ਸਤਿਸੰਗ ਲਈ ਡੇਰੇ ਵਿਖੇ ਵੱਡੇ ਪੱਧਰ ’ਤੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ।
📲Get App