Sarkari Yojana
ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

Sunday, Nov 22, 2026।
ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ 'ਚ 24 ਨਵੰਬਰ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ 24 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।
ਇਸੇ ਦੇ ਸਬੰਧ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦਿਨ ਸੂਬੇ 'ਚ ਸਰਕਾਰੀ ਛੁੱਟੀ ਰਹੇਗੀ ਅਤੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 16 ਨਵੰਬਰ ਨੂੰ ਸ. ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸਰਕਾਰੀ ਛੁੱਟੀ ਐਲਾਨੀ ਗਈ ਸੀ, ਹੁਣ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।