राजनीति
ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਵੱਲ ਨਵਾਂ ਕਦਮ: ਪਰਮਿੰਦਰ ਬਰਾੜ

Tuesday, Nov 24, 2026 ।
ਜਲੰਧਰ (ਵੈੱਬ ਡੈਸਕ): ਭਾਜਪਾ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖ਼ੁਸ਼ਹਾਲੀ ਵੱਲ ਇਕ ਨਵਾਂ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀਆਂ ਦੇ ਅਸ਼ੀਰਵਾਦ ਤੇ ਸਾਥ ਦੇ ਨਾਲ ਅਸੀਂ 2027 ਵਿਚ ਪੰਜਾਬੀਆਂ ਦੀ ਸਰਕਾਰ ਬਣਾਵਾਂਗੇ