🔥 TRENDING एसपी अमन कुमार ने कार्तिक पूर्णिमा पर... कोयलांचल के रैयतों में कानूनी मुआवजा औ... डेढ़ लाख की रिश्वत लेते गिरफ्तार GST स... મહેસાણા હેડ ક્વાર્ટરમાં કૂતરાના મોંમાં... Odisha Weather Update Released by Kana... India's First Quantum‑AI University In...
24 Nov 2026•
ગુજરાતી मराठी ਪੰਜਾਬੀ বাংলা
Religion

ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੌਦੀ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ ।

✍️ Reporter: Parkash singh 🗓 24 Nov 2026, 05:19 PM 👁 29
Share: 💬 WhatsApp 📘 Facebook 𝕏 Post
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ । ਉਨ੍ਹਾਂ ਦੇਸ਼ ਵਾਸੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਉਪਰ ਚਲ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ ।
📲Get App