🔥 ट्रेंडिंग बिलासपुर में गुरु नानक देव जी की 557 ज... ਸਿਆਸਤ ''ਚ ਐਂਟਰੀ ਕਰਨ ਜਾ ਰਹੀ ਅਦਾਕਾਰਾ ਤ੍ਰ... ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੌਦੀ... वेदांता ने राजस्थान के लिए LNG कीमतों... बौद्ध भिक्षुओं के बिच कठिन शिवरदान समा... प्रियांश आर्याने 181 रन बनाकर टी20 इति...
24 नव. 2026•
ગુજરાતી मराठी ਪੰਜਾਬੀ বাংলা
राजनीति

ਅਕਾਲੀ-ਭਾਜਪਾ ਗਠਜੋੜ ਦੌਰਾਨ ਕਿਸਾਨਾਂ ਦੇ ਮਸਲਿਆਂ ''ਤੇ ਬੋਲੇ ਸੁਖਬੀਰ ਬਾਦਲ

✍️ रिपोर्टर: Shamsher Singh 🗓 24 नव. 2026, 04:55 PM 👁 31
शेयर करें: 💬 WhatsApp 📘 Facebook 𝕏 Post

ਅਕਾਲੀ-ਭਾਜਪਾ ਗਠਜੋੜ ਦੌਰਾਨ ਕਿਸਾਨਾਂ ਦੇ ਮਸਲਿਆਂ ''ਤੇ ਬੋਲੇ ਸੁਖਬੀਰ ਬਾਦਲ

ਅਕਾਲੀ-ਭਾਜਪਾ ਗਠਜੋੜ ਦੌਰਾਨ ਕਿਸਾਨਾਂ ਦੇ ਮਸਲਿਆਂ ''ਤੇ ਬੋਲੇ ਸੁਖਬੀਰ ਬਾਦਲ
‎Tuesday, Nov 24, 2026 ।
‎
‎
‎ਨੈਸ਼ਨਲ ਡੈਸਕ : ਅਕਾਲੀ ਦਲ ਅਤੇ ਭਾਜਪਾ ਦਾ 6 ਸਾਲ ਬਾਅਦ ਮੁੜ ਗਠਜੋੜ ਹੋ ਗਿਆ ਹੈ। ਇਸ ਦਾ ਐਲਾਨ ਅਮਿਤ ਸ਼ਾਹ, ਨਿਤਿਨ ਨਬੀਨ ਅਤੇ ਸੁਖਬੀਰ ਬਾਦਲ ਵੱਲੋਂ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਹੀ ਵੱਡੇ ਭਰਾ ਦੇ ਭੂਮਿਕਾ ਵਿੱਚ ਹੋਵੇਗਾ ਅਤੇ ਸੁਭਾਵਕ ਹੈ ਕਿ ਵੱਡਾ ਭਰਾ ਹੀ ਮੁੱਖ ਮੰਤਰੀ ਚਿਹਰੇ ਵਿਚ ਹੋਵੇਗਾ। ਅਮਿਤ ਸ਼ਾਹ ਦੇ ਇਸ ਬਿਆਨ ਤੋਂ ਬਾਅਦ ਸਾਫ ਹੋ ਗਿਆ ਹੈ ਕਿ ਸੁਖਬੀਰ ਬਾਦਲ ਹੀ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਚਿਹਰਾ ਹੋਣਗੇ।
‎ਇਸ ਦੌਰਾਨ ਸੰਬੋਧਨ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਜਿੰਨੇ ਵੀ ਮੁੱਦੇ ਹਨ, ਉਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਤੇ ਅਮਿਤ ਸ਼ਾਹ ਨਾਲ ਵਿਸ਼ੇਸ਼ ਗੱਲਬਾਤ ਕੀਤੀ ਹੈ। ਉਨ੍ਹਾ ਨੇ ਭਰੋਸਾ ਦਿੱਤਾ ਹੈ ਕਿ ਸਾਰੇ ਮੁੱਦਿਆਂ ਨੂੰ ਬੈਠ ਕੇ ਹੱਲ ਕਰਾਂਗੇ।
📲Get App