🚔ਨਵੇਂ ਐਸ.ਐਸ.ਪੀ. ਤਰਨ ਤਾਰਨ ਵੱਲੋਂ ਪ੍ਰੈੱਸ ਬ੍ਰੀਫਿੰਗ |
Watch on:
▶️ YouTube
ਤਰਨ ਤਾਰਨ 26 ਨਵੰਬਰ (ਪ੍ਰਕਾਸ਼ ਸਿੰਘ ਜੌਹਲ)
ਸ੍ਰੀ ਅਜੈ ਗਾਂਧੀ, ਆਈ.ਪੀ.ਐਸ. ਵੱਲੋਂ ਐਸ.ਐਸ.ਪੀ. ਤਰਨ ਤਾਰਨ ਵਜੋਂ ਅਹੁਦਾ ਸੰਭਾਲਣ ਉਪਰੰਤ ਮੀਡੀਆ ਨਾਲ ਗੱਲਬਾਤ ਕੀਤੀ ਗਈ ਅਤੇ ਜ਼ਿਲ੍ਹੇ ਵਿੱਚ ਪੁਲਿਸ ਦੀਆਂ ਤਰਜੀਹਾਂ ਅਤੇ ਭਵਿੱਖੀ ਯੋਜਨਾਵਾਂ ਸਾਂਝੀਆਂ ਕੀਤੀਆਂ ਗਈਆਂ।
ਉਨ੍ਹਾਂ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ, ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ, ਪੁਲਿਸ ਅਤੇ ਆਮ ਲੋਕਾਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਨੂੰ ਪਹਿਲ ਦੇਣ ਦੀ ਗੱਲ ਕਹੀ।