🔥 TRENDING वाकोद येथील साखरादेवी मंदिरात पाचव्या... Karnataka government releases pending... बिलासपुर कलेक्टर कार्यालय का घेराव, ने... ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼... स्वच्छता अभियान में भाग लेकर जन-जागरूक... जय माता महाकाली मंदिर में ज्योति कलश प...
15 Oct 2026•
ગુજરાતી मराठी ਪੰਜਾਬੀ বাংলা
ਪਰਵਿੰਦਰ ਝੋਟਾ ਕਤਲ ਮਾਮਲੇ ''ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
Crime

ਪਰਵਿੰਦਰ ਝੋਟਾ ਕਤਲ ਮਾਮਲੇ ''ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ

✍️ Reporter: Shamsher Singh 🗓 15 Oct 2026, 11:52 AM 👁 18
Share: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਕਤਲ ਮਾਮਲੇ ''ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ

ਪਰਵਿੰਦਰ ਝੋਟਾ ਕਤਲ ਮਾਮਲੇ ''ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
‎Thursday, Oct 15, 2026 ।
‎
‎ਮਾਨਸਾ : ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ ਕਰਦੇ ਹੋਏ ਮਾਨਸਾ ਦੇ ਥਾਣਾ ਸਿਟੀ ਦੀ ਐੱਸ. ਐੱਚ. ਓ. ਬੇਅੰਤ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਥੇ ਹੀ ਬਸ ਨਹੀਂ ਸੂਤਰ ਇਹ ਵੀ ਦੱਸਦੇ ਹਨ ਕਿ ਐੱਸ. ਐੱਚ. ਓ. ਨੂੰ ਸਸਪੈਂਡ ਕਰਨ ਤੋਂ ਬਾਅਦ ਇਕ ਡੀ. ਐੱਸ. ਪੀ. ਉਪਰ ਵੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਮਾਨਸਾ ਪੁਲਸ ਵੱਲੋਂ ਜਾਂਚ ਦਾ ਘੇਰਾ ਵਧਾਉਂਦਿਆਂ ਮੁੱਖ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲਾਡੀ ਬਰਨਾਲਾ ਅਤੇ ਵਿਪਨ ਗਰਗ ਨੂੰ ਵੀ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ।
📲Get App