अपराध
ਪਰਵਿੰਦਰ ਝੋਟਾ ਕਤਲ ਮਾਮਲੇ ''ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ

Thursday, Oct 15, 2026 ।
ਮਾਨਸਾ : ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ ਕਰਦੇ ਹੋਏ ਮਾਨਸਾ ਦੇ ਥਾਣਾ ਸਿਟੀ ਦੀ ਐੱਸ. ਐੱਚ. ਓ. ਬੇਅੰਤ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਥੇ ਹੀ ਬਸ ਨਹੀਂ ਸੂਤਰ ਇਹ ਵੀ ਦੱਸਦੇ ਹਨ ਕਿ ਐੱਸ. ਐੱਚ. ਓ. ਨੂੰ ਸਸਪੈਂਡ ਕਰਨ ਤੋਂ ਬਾਅਦ ਇਕ ਡੀ. ਐੱਸ. ਪੀ. ਉਪਰ ਵੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਮਾਨਸਾ ਪੁਲਸ ਵੱਲੋਂ ਜਾਂਚ ਦਾ ਘੇਰਾ ਵਧਾਉਂਦਿਆਂ ਮੁੱਖ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲਾਡੀ ਬਰਨਾਲਾ ਅਤੇ ਵਿਪਨ ਗਰਗ ਨੂੰ ਵੀ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ।